30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਰਾਹ ਜਾਂਦੇ ਪ੍ਰਵਾਸੀ ਵਿਅਕਤੀ ਤੋਂ ਮੋਬਾਈਲ ਲੁੱਟਿਆ

ਚੁਗਿੱਟੀ/ਜੰਡੂਸਿੰਘਾ,29 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਚੌਕ ਦੇ ਨਜ਼ਦੀਕ ਵੀਰਵਾਰ ਦੁਪਹਿਰ ਸਮੇਂ ਰਾਹ ਜਾਂਦੇ ਇੱਕ ਪ੍ਰਵਾਸੀ ਵਿਅਕਤੀ ਕੋਲੋਂ ਮੋਟਰਸਾਈਕਲ ਸਵਾਰ ਲੁਟੇਰਿਆਂ ਮੋਬਾਈਲ ਖੋਹ ਲਿਆ ਗਿਆ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਲੁੱਟ ਖੋਹ ਦੀ ਇਸ ਵਾਰਦਾਤ ਸਮੇਂ ਗੁਰੂ ਨਾਨਕਪੁਰਾ ਮਾਰਕੀਟ ਤੋਂ ਲੱਧੇਵਾਲੀ ਵੱਲ ਨੂੰ ਜਾ ਰਿਹਾ ਸੀ ਕਿ ਇਸੇ ਦੌਰਾਨ ਜਦੋਂ ਉਹ ਉਕਤ ਚੌਂਕ ਦੇ ਲਾਗੇ ਪਹੁੰਚਿਆਂ ਤਾਂ ਇੱਕ ਮੋਟਰਸਾਈਕਲ ‘ਤੇ ਸਵਾਰ ਆਏ 2 ਵਿਅਕਤੀਆਂ ਵੱਲੋਂ ਉਸਨੂੰ ਰੋਕ ਲਿਆ ਗਿਆ ਤੇ ਧੱਕੇ ਨਾਲ ਉਸ ਦਾ ਮੋਬਾਈਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ।

Ad Position 21
No active advertisement
ਅਜੀਤ ਡੈਸਕ 30-10-2026
ਚੁਗਿੱਟੀ/ਜੰਡੂਸਿੰਘਾ,29 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਚੌਕ ਦੇ ਨਜ਼ਦੀਕ ਵੀਰਵਾਰ ਦੁਪਹਿਰ ਸਮੇਂ ਰਾਹ ਜਾਂਦੇ ਇੱਕ ਪ੍ਰਵਾਸੀ ਵਿਅਕਤੀ ਕੋਲੋਂ ਮੋਟਰਸਾਈਕਲ ਸਵਾਰ ਲੁਟੇਰਿਆਂ ਮੋਬਾਈਲ ਖੋਹ ਲਿਆ ਗਿਆ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਲੁੱਟ ਖੋਹ ਦੀ ਇਸ ਵਾਰਦਾਤ ਸਮੇਂ ਗੁਰੂ ਨਾਨਕਪੁਰਾ ਮਾਰਕੀਟ ਤੋਂ ਲੱਧੇਵਾਲੀ ਵੱਲ ਨੂੰ ਜਾ ਰਿਹਾ ਸੀ ਕਿ ਇਸੇ ਦੌਰਾਨ ਜਦੋਂ ਉਹ ਉਕਤ ਚੌਂਕ ਦੇ ਲਾਗੇ ਪਹੁੰਚਿਆਂ ਤਾਂ ਇੱਕ ਮੋਟਰਸਾਈਕਲ ‘ਤੇ ਸਵਾਰ ਆਏ 2 ਵਿਅਕਤੀਆਂ ਵੱਲੋਂ ਉਸਨੂੰ ਰੋਕ ਲਿਆ ਗਿਆ ਤੇ ਧੱਕੇ ਨਾਲ ਉਸ ਦਾ ਮੋਬਾਈਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਖ਼ਬਰ ਲਿਖੇ ਜਾਣ ਤੱਕ ਪੀੜਤ ਵਿਅਕਤੀ ਦੀ ਪਛਾਣ ਬਾਰੇ ਪਤਾ ਨਹੀਂ ਲੱਗ ਸਕਿਆ। ਉਧਰ ਇਸ ਸਬੰਧ ‘ਚ ਪੁਲਿਸ ਅਧਿਕਾਰੀ ਸੁਖਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਕੋਲ ਕੋਈ ਸ਼ਿਕਾਇਤ ਨਹੀਂ ਆਈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪ੍ਰੀਤ ਨਗਰ ਵਿਖੇ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਅਗਲੀ ਖ਼ਬਰ ਜੋਸ਼ੋ-ਖਰੋਸ਼ ਨਾਲ ਅੱਜ ਸ਼ੁਰੂ ਹੋਏਗਾ 3 ਰੋਜ਼ਾ ਮੇਲਾ ਗ਼ਦਰੀ ਬਾਬਿਆਂ ਦਾ
Ad Position 24