30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰਾਇਆ ’ ਚ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੀਆਂ ਅਹਿਮ ਨਿਯੁਕਤੀਆਂ , ਸੰਨੀ ਛਾਬੜਾ ਬਣੇ ਪ੍ਰਧਾਨ

ਗੁਰਾਇਆ, 29 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵਲੋਂ ਵਪਾਰੀਆਂ ਨੂੰ ਪਾਰਟੀ ਨਾਲ ਜੋੜਨ ਅਤੇ ਵਪਾਰ ਵਿੰਗ ਨੂੰ ਮਜ਼ਬੂਤ ਕਰਨ ਲਈ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ। ਗੁਰਾਇਆ, ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਵਪਾਰ ਵਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਉਭਾਰਨ ਦੇ ਉਦੇਸ਼ ਨਾਲ ਹਲਕਾ ਫਿਲੌਰ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵਲੋਂ ਗੁਰਾਇਆ ਅਤੇ ਹਲਕਾ ਫਿਲੌਰ ’ਚ ਵਪਾਰ ਵਿੰਗ ਦੀਆਂ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 30-10-2026
ਗੁਰਾਇਆ, 29 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵਲੋਂ ਵਪਾਰੀਆਂ ਨੂੰ ਪਾਰਟੀ ਨਾਲ ਜੋੜਨ ਅਤੇ ਵਪਾਰ ਵਿੰਗ ਨੂੰ ਮਜ਼ਬੂਤ ਕਰਨ ਲਈ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ। ਗੁਰਾਇਆ, ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਵਪਾਰ ਵਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਉਭਾਰਨ ਦੇ ਉਦੇਸ਼ ਨਾਲ ਹਲਕਾ ਫਿਲੌਰ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵਲੋਂ ਗੁਰਾਇਆ ਅਤੇ ਹਲਕਾ ਫਿਲੌਰ ’ਚ ਵਪਾਰ ਵਿੰਗ ਦੀਆਂ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ। ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਦੇ ਵਪਾਰ ਵਿੰਗ ਵਿੱਚ ਨਵੀਂ ਸਰਗਰਮੀ ਆਉਣ ਦੀ ਉਮੀਦ ਹੈ। ਗੁਰਾਇਆ ਵਪਾਰ ਵਿੰਗ ਦਾ ਪ੍ਰਧਾਨ ਸੰਨੀ ਛਾਬੜਾ ਨੂੰ ਲਗਾਇਆ ਗਿਆ ਹੈ। ਇਸ ਮੌਕੇ ਛਾਬੜਾ ਜੀ ਨੇ ਕਿਹਾ ਕਿ ਉਹ ਪਾਰਟੀ ਦਾ ਕੰਮ ਤਨ-ਮਨ ਨਾਲ ਕਰਨਗੇ ਅਤੇ ਅਕਾਲੀ ਦਲ ਦਾ ਅਕਸ ਫਿਰ ਉਭਾਰਨਗੇ।
Ad Position 22
No active advertisement
ਪਿਛਲੀ ਖ਼ਬਰ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵਲੋਂ ਸਰਕਾਰੀ ਜਬਰ ਦੀ ਨਿਖੇਧੀ ਅਗਲੀ ਖ਼ਬਰ ਦੀ ਇੰਪੀਰੀਅਲ ਸਕੂਲ, ਗ੍ਰੀਨ ਕੈਂਪਸ ’ਚ ਵਿਸ਼ਵ ਪੋਲੀਓ ਦਿਵਸ ਮੌਕੇ ਪੇਂਟਿੰਗ ਮੁਕਾਬਲੇ ਕਰਵਾਏ
Ad Position 24