31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪਿੰਡ ਕੋਟ ਗਰੇਵਾਲ ਵਿਖੇ ਅੱਖਾਂ ਅਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ

ਦੁਸਾਂਝ ਕਲਾਂ, 30 ਅਕਤੂਬਰ (ਰਾਮ ਪ੍ਰਕਾਸ਼ ਟੋਨੀ)-ਕਰੀਬੀ ਪਿੰਡ ਕੋਟ ਗਰੇਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਗਤਾਰ ਸਿੰਘ ਦੇ ਪਰਿਵਾਰ ਅਤੇ ਐਨ. ਆਰ .

Ad Position 21
No active advertisement
ਜਗਤਾਰ ਸਿੰਘ 31-10-2026
ਦੁਸਾਂਝ ਕਲਾਂ, 30 ਅਕਤੂਬਰ (ਰਾਮ ਪ੍ਰਕਾਸ਼ ਟੋਨੀ)-ਕਰੀਬੀ ਪਿੰਡ ਕੋਟ ਗਰੇਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਗਤਾਰ ਸਿੰਘ ਦੇ ਪਰਿਵਾਰ ਅਤੇ ਐਨ. ਆਰ .ਆਈਜ਼ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਖਾਂ ਅਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ 1 ਨਵੰਬਰ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ । ਸਵੇਰੇ 8 ਵਜੇ ਤੋਂ 10 ਵਜੇ ਤੱਕ ਰਜਿਸਟੇਸਨ ਕੀਤੀ ਜਾਵੇਗੀ । 10 ਵਜੋਂ ਤੋਂ 2 ਵਜੇ ਤੱਕ ਮਰੀਜ਼ਾਂ ਦਾ ਚੈਕ ਅੱਪ ਕੀਤਾ ਜਾਵੇਗਾ। ਡਾਕਟਰ ਵਲੋਂ ਮੁਆਇਨਾ ਕਰਕੇ ਮਰੀਜ਼ਾਂ ਦੇ ਮੁਫ਼ਤ ਚਿੱਟੇ ਅਤੇ ਕਾਲੇ ਮੋਤੀਏ ਦੇ ਆਪ੍ਰੇਸ਼ਨ ਕਰਕੇ ਲੈਂਜ ਪਾਏ ਜਾਣਗੇ। ਜਗਤਾਰ ਸਿੰਘ ਨੇ ਦੱਸਿਆ ਮੁਫ਼ਤ ਦੁਆਈਆਂ ਅਤੇ ਐਨਕਾਂ ਵੀ ਦਿੱਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਥਾਣਾ ਮੁਖੀ ਰਵਿੰਦਰ ਸਿੰਘ ਨੇ ਚਾਰਜ ਸੰਭਾਲਦੇ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 6 ਵਾਹਨ ਕੀਤੇ ਬੰਦ ਅਗਲੀ ਖ਼ਬਰ ਤੇਜ਼ ਰਫ਼ਤਾਰ ਨਿੱਜੀ ਸਕੂਲ ਦੀ ਬੱਸ ਸੋਲਰ ਪਲਾਂਟ ’ਚ ਜਾ ਵੜੀ, 25 ਬੱਚਿਆਂ ਦੀ ਜਾਨ ਬਚੀ
Ad Position 24