30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬਾਬਾ ਬਾਲਕ ਨਾਥ ਮੰਦਰ ਗੁਰੂ ਨਾਨਕਪੁਰਾ ਵਿਖੇ ਮੁਫ਼ਤ ਮੈਡੀਕਲ ਕੈਂਪ ਭਲਕੇ

ਚੁਗਿੱਟੀ/ਜੰਡੂਸਿੰਘਾ, 30 ਅਕਤੂਬਰ (ਨਰਿੰਦਰ ਲਾਗੂ)-ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਗੁਰੂ ਨਾਨਕਪੁਰਾ ਵਿਖੇ ਮੁਫ਼ਤ ਮੈਡੀਕਲ ਕੈਂਪ 1 ਨਵੰਬਰ ਐਤਵਾਰ ਨੂੰ ਲਗਾਇਆ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਮਾਹਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਮੁਫ਼ਤ ਜਾਂਚ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 31-10-2026
ਚੁਗਿੱਟੀ/ਜੰਡੂਸਿੰਘਾ, 30 ਅਕਤੂਬਰ (ਨਰਿੰਦਰ ਲਾਗੂ)-ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਗੁਰੂ ਨਾਨਕਪੁਰਾ ਵਿਖੇ ਮੁਫ਼ਤ ਮੈਡੀਕਲ ਕੈਂਪ 1 ਨਵੰਬਰ ਐਤਵਾਰ ਨੂੰ ਲਗਾਇਆ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਮਾਹਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਮੁਫ਼ਤ ਜਾਂਚ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਮੌਕੇ ਅੱਖਾਂ, ਹੱਡੀਆਂ, ਤੇ ਸ਼ੂਗਰ ਦੀ ਜਾਂਚ ਤੋਂ ਇਲਾਵਾ ਵੱਖ-ਵੱਖ ਹੋਰ ਬੀਮਾਰੀਆਂ ਦੀ ਜਾਂਚ ਕੀਤੀ ਜਾਵੇਗੀ। ਕੈਂਪ ਦਾ ਸਮਾਂ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਸਿਟੀ ਰੇਲਵੇ ਸਟੇਸ਼ਨ ’ਤੇ ‘ਰੇਲ ਜਨ ਸੰਵਾਦ’ ਪ੍ਰੋਗਰਾਮ ਅਗਲੀ ਖ਼ਬਰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ’ਚ ਅੰਤਰ-ਹਾਊਸ ਡਾਂਸ ਮੁਕਾਬਲਾ ਕਰਵਾਇਆ
Ad Position 24