02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ਼ੇਰੋਵਾਲੀਆ ਦੀ ਅਗਵਾਈ ’ਚ ਵੱਡਾ ਕਾਫ਼ਲਾ ਸੰਗਰੂਰ ਰੈਲੀ ’ਚ ਹੋਵੇਗਾ ਸ਼ਾਮਿਲ-ਨੀਟੂ, ਬਹੁਗੁਣ

ਮਲਸੀਆਂ, 1 ਨਵੰਬਰ (ਦਲਜੀਤ ਸਿੰਘ ਸਚਦੇਵਾ)-ਮਿਤੀ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰ ਪੱਬਾਂ ਭਾਰ ਹਨ। ਰੈਲੀ ਵਿਚ ਸ਼ਮੂਲੀਅਤ ਕਰਨ ਲਈ ਸ਼ਾਹਕੋਟ ਹਲਕੇ ਤੋਂ ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਦਾ ਕਾਫ਼ਲਾ ਸੰਗਰੂਰ ਲਈ ਮਲਸੀਆਂ ਤੋਂ ਰਵਾਨਾ ਹੋਵੇਗਾ।

Ad Position 21
No active advertisement
ਅਸ਼ਵਿੰਦਰਪਾਲ ਸਿੰਘ ਨੀਟੂ, ਗੁਰਿੰਦਰ ਸਿੰਘ ਬਹੁਗੁਣ। 02-11-2026
ਮਲਸੀਆਂ, 1 ਨਵੰਬਰ (ਦਲਜੀਤ ਸਿੰਘ ਸਚਦੇਵਾ)-ਮਿਤੀ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰ ਪੱਬਾਂ ਭਾਰ ਹਨ। ਰੈਲੀ ਵਿਚ ਸ਼ਮੂਲੀਅਤ ਕਰਨ ਲਈ ਸ਼ਾਹਕੋਟ ਹਲਕੇ ਤੋਂ ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਦਾ ਕਾਫ਼ਲਾ ਸੰਗਰੂਰ ਲਈ ਮਲਸੀਆਂ ਤੋਂ ਰਵਾਨਾ ਹੋਵੇਗਾ। ਇਹ ਪ੍ਰਗਟਾਵਾ ਅਸ਼ਵਿੰਦਰਪਾਲ ਸਿੰਘ ਨੀਟੂ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਨਕੋਦਰ ਤੇ ਗੁਰਿੰਦਰ ਸਿੰਘ ਬਹੁਗੁਣ ਪ੍ਰਧਾਨ ਸੋਸ਼ਲ ਮੀਡੀਆ ਵਿੰਗ ਕਾਂਗਰਸ ਨੇ ਕੀਤਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ’ਚ ਭਾਰੀ ਜੋਸ਼ ਤੇ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸ਼ਾਹਕੋਟ ਹਲਕੇ ਦੇ ਕਾਂਗਰਸੀ ਵਰਕਰ ਵੱਡੀ ਗਿਣਤੀ ’ਚ ਰੈਲੀ ਵਿਚ ਸ਼ਾਮਿਲ ਹੋ ਕੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਨਗੇ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਕਾਂਗਰਸ ਪਾਰਟੀ ਦੇ ਹੱਕ ’ਚ ਫ਼ਤਵਾ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਜਲੰਧਰ ’ਚ ‘ਯੁਵਕ ਮੇਲਾ 2026’ ਸਫਲਤਾਪੂਰਵਕ ਸਮਾਪਤ ਅਗਲੀ ਖ਼ਬਰ ਪਿੰਡ ਨੰਗਲ ਅੰਬੀਆਂ ’ਚ ਆਮ ਆਦਮੀ ਪਾਰਟੀ ਨੂੰ ਝਟਕਾ
Ad Position 24