02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭੋਗਪੁਰ ਵਿਖੇ 846 ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਲਿਆ ਹਿੱਸਾ

ਭੋਗਪੁਰ, 1 ਨਵੰਬਰ (ਡੱਲੀ)- ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਥਾਨਕ ਸਰਕਲ ਦੀ ਇੰਚਾਰਜ ਕੁਲਬੀਰ ਕੌਰ ਦੀ ਅਗਵਾਈ ਵਿੱਚ ਕਰਵਾਈ ਧਾਰਮਿਕ ਪ੍ਰੀਖਿਆ ’ਚ ਵੱਖ-ਵੱਖ ਸਕੂਲਾਂ ਦੇ ਕਰੀਬ 846 ਵਿਦਿਆਰਥੀਆਂ ਨੇ ਭਾਗ ਲਿਆ। ਸੁਪਰਡੈਂਟ ਰਣਜੀਤ ਸਿੰਘ ਦੇ ਪ੍ਰਬੰਧਾਂ ਹੇਠ ਅਮਰਜੀਤ ਸਿੰਘ, ਜੈਮਲ ਸਿੰਘ, ਪਰਮਜੀਤ ਸਿੰਘ, ਇੰਦਰਜੀਤ ਸਿੰਘ, ਧੰਨਜੀਤ ਸਿੰਘ, ਗੁਰਦੇਵ ਸਿੰਘ, ਸ਼ੀਤਲ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ, ਗੁਰਬਚਨ ਸਿੰਘ, ਮਲਕੀਤ ਸਿੰਘ, ਹਰਵਿੰਦਰ ਸਿੰਘ, ਅਰਵਿੰਦਰ ਸਿੰਘ, ਹਰਅੰਮ੍ਰਿਤਪਾਲ ਸਿੰਘ, ਜਸਦੀਪ ਕੌਰ, ਮਨਦੀਪ ਕੌਰ, ਹਰਦੀਪ ਕੌਰ ਡੱਲਾ, ਕੁਲਜਿੰਦਰ ਕੌਰ, ਏਕਮਪ੍ਰੀਤ ਕੌਰ, ਮਨਜੋਤ ਕੌਰ ਭੇਲਾ, ਅਰਸ਼ਦੀਪ ਸਿੰਘ, ਪ੍ਰਭਜੋਤ ਕੌਰ, ਮਨਜਿੰਦਰ ਕੌਰ, ਅਮਨਿੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਗੁਰਜੋਤ ਸਿੰਘ, ਪਵਨਪ੍ਰੀਤ ਸਿੰਘ, ਸੌਰਵ ਸਿੰਘ, ਅਰਸ਼ਪ੍ਰੀਤ ਕੌਰ, ਜਸਮੀਤ ਕੌਰ, ਰਾਜਦੀਪ ਕੌਰ ਨੇ ਇਸ ਪ੍ਰੀਖਿਆ ਨੂੰ ਨਿਰਪੱਖ, ਪਾਰਦਰਸ਼ੀ ਤੇ ਅਨੁਸ਼ਾਸਿਤ ਢੰਗ ਨਾਲ ਮੁਕੰਮਲ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ।

Ad Position 21
No active advertisement
ਅਜੀਤ ਡੈਸਕ 02-11-2026
ਭੋਗਪੁਰ, 1 ਨਵੰਬਰ (ਡੱਲੀ)- ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਥਾਨਕ ਸਰਕਲ ਦੀ ਇੰਚਾਰਜ ਕੁਲਬੀਰ ਕੌਰ ਦੀ ਅਗਵਾਈ ਵਿੱਚ ਕਰਵਾਈ ਧਾਰਮਿਕ ਪ੍ਰੀਖਿਆ ’ਚ ਵੱਖ-ਵੱਖ ਸਕੂਲਾਂ ਦੇ ਕਰੀਬ 846 ਵਿਦਿਆਰਥੀਆਂ ਨੇ ਭਾਗ ਲਿਆ। ਸੁਪਰਡੈਂਟ ਰਣਜੀਤ ਸਿੰਘ ਦੇ ਪ੍ਰਬੰਧਾਂ ਹੇਠ ਅਮਰਜੀਤ ਸਿੰਘ, ਜੈਮਲ ਸਿੰਘ, ਪਰਮਜੀਤ ਸਿੰਘ, ਇੰਦਰਜੀਤ ਸਿੰਘ, ਧੰਨਜੀਤ ਸਿੰਘ, ਗੁਰਦੇਵ ਸਿੰਘ, ਸ਼ੀਤਲ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ, ਗੁਰਬਚਨ ਸਿੰਘ, ਮਲਕੀਤ ਸਿੰਘ, ਹਰਵਿੰਦਰ ਸਿੰਘ, ਅਰਵਿੰਦਰ ਸਿੰਘ, ਹਰਅੰਮ੍ਰਿਤਪਾਲ ਸਿੰਘ, ਜਸਦੀਪ ਕੌਰ, ਮਨਦੀਪ ਕੌਰ, ਹਰਦੀਪ ਕੌਰ ਡੱਲਾ, ਕੁਲਜਿੰਦਰ ਕੌਰ, ਏਕਮਪ੍ਰੀਤ ਕੌਰ, ਮਨਜੋਤ ਕੌਰ ਭੇਲਾ, ਅਰਸ਼ਦੀਪ ਸਿੰਘ, ਪ੍ਰਭਜੋਤ ਕੌਰ, ਮਨਜਿੰਦਰ ਕੌਰ, ਅਮਨਿੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਗੁਰਜੋਤ ਸਿੰਘ, ਪਵਨਪ੍ਰੀਤ ਸਿੰਘ, ਸੌਰਵ ਸਿੰਘ, ਅਰਸ਼ਪ੍ਰੀਤ ਕੌਰ, ਜਸਮੀਤ ਕੌਰ, ਰਾਜਦੀਪ ਕੌਰ ਨੇ ਇਸ ਪ੍ਰੀਖਿਆ ਨੂੰ ਨਿਰਪੱਖ, ਪਾਰਦਰਸ਼ੀ ਤੇ ਅਨੁਸ਼ਾਸਿਤ ਢੰਗ ਨਾਲ ਮੁਕੰਮਲ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ। ਇਸ ਪ੍ਰੀਖਿਆ ਦਾ ਮੰਤਵ ਬੱਚਿਆਂ ਨੂੰ ਆਪਣੇ ਧਰਮ, ਵਿਰਸੇ, ਸਭਿਆਚਾਰ ਤੇ ਵਿਰਾਸਤ ਨਾਲ ਜੋੜਨ ਲਈ ਉਨ੍ਹਾਂ ਦੇ ਗਿਆਨ ਵਿਚ ਵਾਧਾ ਕਰਕੇ ਪਰਖਣਾ ਹੈ। ਇਸ ਪ੍ਰੀਖਿਆ ’ਚ ਹਾਈ ਡ੍ਰੀਮ ਇੰਟਰਨੈਸ਼ਨਲ ਸਕੂਲ ਭੋਗਪੁਰ, ਗੁਰੂ ਨਾਨਕ ਮਿਸ਼ਨ ਸਕੂਲ ਡੱਲਾ, ਗੁਰੂ ਨਾਨਕ ਗਲੋਬਲ ਸਕੂਲ ਲੁਹਾਰਾਂ, ਸੇਂਟ ਸੋਲਜਰ ਡੀਵਾਈਨ ਪਬਲਿਕ ਸਕੂਲ ਭੋਗਪੁਰ , ਜਨਤਾ ਹਾਈ ਸਕੂਲ ਕਾਲਾ ਬੱਕਰਾ, ਲੈਂਡ ਮਾਰਕ ਇੰਟਰਨੈਸ਼ਨਲ ਸਕੂਲ ਭੋਗਪੁਰ, ਗੁਰੂ ਨਾਨਕ ਖਾਲਸਾ ਕਾਲਜ ਤੇ ਸਕੂਲ ਘੁੱਗਾਂ ਆਦਿ ਦੇ ਬੱਚਿਆਂ ਨੇ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਦੇ ਫੁਲਵਾੜੀ ਸਕੂਲ ’ਚ ‘36ਵੀਂ ਸਾਲਾਨਾ ਖੇਡ ਮਿਲਣੀ’ ਸ਼ਾਨਦਾਰ ਹੋ ਨਿਬੜੀ ਅਗਲੀ ਖ਼ਬਰ ਲੋਹੀਆਂ ਦੇ ਗੁਰੂ ਨਾਨਕ ਮੋਦੀਖਾਨਾ ਟਰੱਸਟ ਵਲੋਂ ‘ਮਨੁੱਖਤਾ ਦੀਆਂ ਸੇਵਾਵਾਂ ਦੇ ਅੱਠ ਸਾਲ’ ਸੰਬੰਧੀ ਸਮਾਗਮ
Ad Position 24