03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੂਬੇ ’ਚ ਨਸ਼ਿਆਂ ਦਾ ਵਧਦਾ ਪ੍ਰਕੋਪ ਚਿੰਤਾਜਨਕ-ਵਿਜੇ ਸਾਂਪਲਾ

ਜਲੰਧਰ, 2 ਨਵੰਬਰ (ਸ਼ਿਵ )-ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸੂਬੇ ’ਚ ਨਸ਼ਿਆਂ ਦਾ ਵਧਦਾ ਪ੍ਰਕੋਪ ਬੇਹੱਦ ਚਿੰਤਾਜਨਕ ਤੇ ਦਰਦਨਾਕ ਸਥਿਤੀ ਪੈਦਾ ਕਰ ਰਿਹਾ ਹੈ। ਨਸ਼ੇ ਦੀ ਲਤ ਕਾਰਨ ਪੱਟੀ ਸ਼ਹਿਰ ਦੇ 2 ਸਕੇ ਭਰਾਵਾਂ ਕੁਲਦੀਪ ਸਿੰਘ ਤੇ ਸੋਨਾ ਸਿੰਘ ਤੇ ਕਸਬਾ ਧਾਰੀਵਾਲ ਦੇ ਪੰਕਜ ਕੁਮਾਰ ਦੀ ਮੌਤ ਦੀ ਸਾਹਮਣੇ ਆਈ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਨਸ਼ਾ ਮੁਕਤੀ ਸਬੰਧੀ ਵੱਡੇ-ਵੱਡੇ ਦਾਅਵਿਆਂ ਦੀ ਅਸਲੀਅਤ ਲੋਕਾਂ ਸਾਹਮਣੇ ਲਿਆ ਦਿੱਤੀ ਹੈ।

Ad Position 21
No active advertisement
ਵਿਜੇ ਸਾਂਪਲਾ 03-11-2026
ਜਲੰਧਰ, 2 ਨਵੰਬਰ (ਸ਼ਿਵ )-ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸੂਬੇ ’ਚ ਨਸ਼ਿਆਂ ਦਾ ਵਧਦਾ ਪ੍ਰਕੋਪ ਬੇਹੱਦ ਚਿੰਤਾਜਨਕ ਤੇ ਦਰਦਨਾਕ ਸਥਿਤੀ ਪੈਦਾ ਕਰ ਰਿਹਾ ਹੈ। ਨਸ਼ੇ ਦੀ ਲਤ ਕਾਰਨ ਪੱਟੀ ਸ਼ਹਿਰ ਦੇ 2 ਸਕੇ ਭਰਾਵਾਂ ਕੁਲਦੀਪ ਸਿੰਘ ਤੇ ਸੋਨਾ ਸਿੰਘ ਤੇ ਕਸਬਾ ਧਾਰੀਵਾਲ ਦੇ ਪੰਕਜ ਕੁਮਾਰ ਦੀ ਮੌਤ ਦੀ ਸਾਹਮਣੇ ਆਈ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਨਸ਼ਾ ਮੁਕਤੀ ਸਬੰਧੀ ਵੱਡੇ-ਵੱਡੇ ਦਾਅਵਿਆਂ ਦੀ ਅਸਲੀਅਤ ਲੋਕਾਂ ਸਾਹਮਣੇ ਲਿਆ ਦਿੱਤੀ ਹੈ। ਇਹ ਸਿਰਫ਼ ਇੱਕ ਪਰਿਵਾਰ ਦੀ ਤ੍ਰਾਸਦੀ ਨਹੀਂ, ਸਗੋਂ ਪੰਜਾਬ ਦੇ ਭਵਿੱਖ ਲਈ ਗੰਭੀਰ ਚਿਤਾਵਨੀ ਹੈ। ਵਿਜੇ ਸਾਂਪਲਾ ਨੇ ਜਾਰੀ ਬਿਆਨ ਵਿਚ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਨਤੀਜੇ ਦੇਣ ਵਿਚ ਨਾਕਾਮ ਦਿਖਾਈ ਦੇ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਬੁਲਾਰੇ ਬਣਨ ’ਤੇ ਮੱਖਣ ਸਿੰਘ ਅੱਡਾ ਹੁਸ਼ਿਆਰਪੁਰ ਦਾ ਸਨਮਾਨ ਅਗਲੀ ਖ਼ਬਰ ਦਿਨੇਸ਼ ਔਲਖ ਦੇ ਪੁੱਤਰ ਦੀ ਮੌਤ ’ਤੇ ਦੁੱਖ ਪ੍ਰਗਟਾਉਣ ਲਈ ਦੂਜੇ ਦਿਨ ਵੀ ਗਾਇਕ-ਕਲਾਕਾਰਾਂ ਦਾ ਲੱਗਾ ਰਿਹਾ ਤਾਂਤਾ
Ad Position 24