03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਇੰਡੋ-ਸਵਿਸ ਸਕੂਲ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦਾ ਮਾਣਿਆ ਆਨੰਦ

ਨਕੋਦਰ, 2 ਨਵੰਬਰ (ਤਿਲਕ ਰਾਜ ਸ਼ਰਮਾ)- ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ, ਨਕੋਦਰ ਦੇ ਵਿਦਿਆਰਥੀਆਂ ਨੇ ਜਲੰਧਰ ਦੇ ਬਰਲਟਨ ਪਾਰਕ ਵਿਖੇ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਆਯੋਜਿਤ ਹੀਰੋ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦਾ ਆਨੰਦ ਮਾਣਿਆ। ਇਸ ਮੌਕੇ ਵਿਦਿਆਰਥੀਆਂ ਨੇ ਦੱਖਣੀ ਕੋਰੀਆ ਅਤੇ ਬੰਗਲਾਦੇਸ਼ ਵਿਚਕਾਰ ਖੇਡਿਆ ਗਿਆ ਰੋਮਾਂਚਕ ਹਾਕੀ ਮੁਕਾਬਲਾ ਦੇਖਿਆ।

Ad Position 21
No active advertisement
ਅਜੀਤ ਡੈਸਕ 03-11-2026
ਨਕੋਦਰ, 2 ਨਵੰਬਰ (ਤਿਲਕ ਰਾਜ ਸ਼ਰਮਾ)- ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ, ਨਕੋਦਰ ਦੇ ਵਿਦਿਆਰਥੀਆਂ ਨੇ ਜਲੰਧਰ ਦੇ ਬਰਲਟਨ ਪਾਰਕ ਵਿਖੇ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਆਯੋਜਿਤ ਹੀਰੋ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦਾ ਆਨੰਦ ਮਾਣਿਆ। ਇਸ ਮੌਕੇ ਵਿਦਿਆਰਥੀਆਂ ਨੇ ਦੱਖਣੀ ਕੋਰੀਆ ਅਤੇ ਬੰਗਲਾਦੇਸ਼ ਵਿਚਕਾਰ ਖੇਡਿਆ ਗਿਆ ਰੋਮਾਂਚਕ ਹਾਕੀ ਮੁਕਾਬਲਾ ਦੇਖਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਪੰਕਜ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਮੈਡਮ ਜਯੋਤੀ ਸ਼ਰਮਾ ਤੇ ਐੱਮ.ਡੀ ਮਿਸਟਰ ਸ਼ਿਵਮ ਸ਼ਰਮਾ ਨੇ ਆਪਣੇ ਵਿਚਾਰ ਪ੍ਰਗਟ ਕੀਤੇ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਪੰਜਾਬ ਦੀ ਸਿਆਸਤ ’ਚ ਨਵਾਂ ਮੋੜ ਲਿਆਏਗੀ- ਰਵਿੰਦਰ ਸਿੰਘ ਟੁਰਨਾ ਅਗਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
Ad Position 24