04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਡਰੱਗ ਹਾਟਸਪਾਟ ਖੇਤਰਾਂ ’ਚ ਲਗਾਏ ਜਾ ਰਹੇ ਰਜਿਸਟ੍ਰੇਸ਼ਨ-ਕਮ-ਕਰੀਅਰ ਕਾਊਂਸਲਿੰਗ ਕੈਂਪ

ਜਲੰਧਰ, 3 ਨਵੰਬਰ (ਜਤਿੰਦਰ ਪੰਮੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਨਸ਼ੇ ’ਤੇ ਨਿਰਭਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਡਰੱਗ ਹਾਟਸਪਾਟ ਖੇਤਰਾਂ ਵਿੱਚ ਨਸ਼ਾ ਪ੍ਰਭਾਵਿਤ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਰਜਿਸਟ੍ਰੇਸ਼ਨ-ਕਮ-ਕਰੀਅਰ ਕਾਊਂਸਲਿੰਗ ਕੈਂਪ ਲਗਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 04-11-2026
ਜਲੰਧਰ, 3 ਨਵੰਬਰ (ਜਤਿੰਦਰ ਪੰਮੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਨਸ਼ੇ ’ਤੇ ਨਿਰਭਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਡਰੱਗ ਹਾਟਸਪਾਟ ਖੇਤਰਾਂ ਵਿੱਚ ਨਸ਼ਾ ਪ੍ਰਭਾਵਿਤ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਰਜਿਸਟ੍ਰੇਸ਼ਨ-ਕਮ-ਕਰੀਅਰ ਕਾਊਂਸਲਿੰਗ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਨੀਲਮ ਮਹੇ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ, ਰੁਚੀ ਤੇ ਸਮਰੱਥਾ (ਬਾਕੀ ਸਫ਼ਾ 9 ’ਤੇ)
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 76 ਦੇ ਨਿਊ ਸੰਤੋਖਪੁਰਾ ਵਾਸੀਆਂ ਵਲੋਂ ਨਗਰ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ ਇਕ ਮਹੀਨੇ ਤੋਂ ਪੁੱਟੀ ਹੋਈ ਸੜਕ ਨ... ਅਗਲੀ ਖ਼ਬਰ ਗੁਰਦੁਆਰਾ ਅਰਬਨ ਅਸਟੇਟ ਫੇਜ਼ -1 ਵਿਖੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਮਨਾਇਆ
Ad Position 24