04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਤਿਉਹਾਰਾਂ ਦੇ ਮੱਦੇਨਜ਼ਰ ਨਕੋਦਰ ਸਬ - ਡਵੀਜ਼ਨ ’ ਚ ਪੁਲਿਸ ਵਲੋਂ ਫਲੈਗ ਮਾਰਚ

ਨਕੋਦਰ, 3 ਨਵੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ, ਤਜਿੰਦਰ ਕੁਮਾਰ)-ਅੱਜ ਨਕੋਦਰ ਸਬ-ਡਵੀਜ਼ਨ ਦੇ ਨਕੋਦਰ ਸਿਟੀ, ਨੂਰਮਹਿਲ ਸਮੇਤ ਵੱਖ-ਵੱਖ ਕਸਬਿਆਂ ’ਚ ਤਿਉਹਾਰਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਤੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ। ਇਹ ਫਲੈਗ ਮਾਰਚ ਮਾਨਯੋਗ ਐੱਸ.

Ad Position 21
No active advertisement
ਅਜੀਤ ਡੈਸਕ 04-11-2026
ਨਕੋਦਰ, 3 ਨਵੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ, ਤਜਿੰਦਰ ਕੁਮਾਰ)-ਅੱਜ ਨਕੋਦਰ ਸਬ-ਡਵੀਜ਼ਨ ਦੇ ਨਕੋਦਰ ਸਿਟੀ, ਨੂਰਮਹਿਲ ਸਮੇਤ ਵੱਖ-ਵੱਖ ਕਸਬਿਆਂ ’ਚ ਤਿਉਹਾਰਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਤੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ। ਇਹ ਫਲੈਗ ਮਾਰਚ ਮਾਨਯੋਗ ਐੱਸ.ਐੱਸ.ਪੀ ਜਲੰਧਰ ਦਿਹਾਤੀ ਸਰਦਾਰ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤਾ ਗਿਆ। ਇਸ ਦੌਰਾਨ ਦੁਕਾਨਦਾਰਾਂ ਨੂੰ ਦੁਕਾਨਾਂ ਦੇ ਬਾਹਰ ਰੱਖਿਆ ਸਮਾਨ ਅੰਦਰ ਰੱਖਣ ਦੀ ਅਪੀਲ ਕੀਤੀ ਗਈ, ਤਾਂ ਜੋ ਆਵਾਜਾਈ ਸੁਚਾਰੂ ਰਹੇ।
Ad Position 22
No active advertisement
ਪਿਛਲੀ ਖ਼ਬਰ ਨੂਰਮਹਿਲ ’ ਚ ਨਿਯਮਾਂ ਨੂੰ ਛਿੱਕੇ ਟੰਗ ਕੇ ਪ੍ਰਸ਼ਾਸਨ ਦੇ ਨੱਕ ਹੇਠ ਵਿਕ ਰਹੇ ਹਨ ਪਟਾਕੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ’ਚ... ਅਗਲੀ ਖ਼ਬਰ ਰਾਹੁਲ ਗਾਂਧੀ ਦੀ ਅਗਵਾਈ ’ ਚ ਅੱਜ ਹੋਣ ਵਾਲੀ ਸੰਗਰੂਰ ਮਹਾਂ ਰੈਲੀ ਇਤਿਹਾਸਕ ਹੋਵੇਗੀ - ਲਾਡੀ ਸ਼ੇਰੋਵਾਲੀਆ
Ad Position 24