04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸ੍ਰੀ ਗੁਰੂ ਰਾਮਦਾਸ ਸੇਵਕ ਸਭਾ ਵਲੋਂ ਆਤਮ - ਰਸ ਕੀਰਤਨ ਦਰਬਾਰ ਅੱਜ

ਜਲੰਧਰ, 3 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 04-11-2026
ਜਲੰਧਰ, 3 ਨਵੰਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਰਾਮਦਾਸ ਸੇਵਕ ਸਭਾ (ਜਲ ਸੇਵਾ ਵਾਲੇ), ਮਾਡਲ ਹਾਊਸ, ਜਲੰਧਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਤਮ-ਰਸ ਕੀਰਤਨ ਦਰਬਾਰ 4 ਨਵੰਬਰ, ਦਿਨ ਬੁੱਧਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ (ਮੰਜੀ ਸਾਹਿਬ, ਸ੍ਰੀ ਦਰਬਾਰ ਸਾਹਿਬ), ਭਾਈ ਸਰਬਜੀਤ ਸਿੰਘ ‘ਲਾਡੀ’ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ), ਭਾਈ ਸਿਮਰਪ੍ਰੀਤ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ), ਭਾਈ ਪ੍ਰਿਤਪਾਲ ਸਿਘ (ਕੈਨੇਡਾ ਵਾਲੇ), ਭਾਈ ਹਰਿਜੀ ਸਿੰਘ ਅਤੇ ਬੀਬੀ ਬਲਜਿੰਦਰ ਕੌਰ (ਖਡੂਰ ਸਾਹਿਬ ਵਾਲੇ) ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 76 ਦੇ ਨਿਊ ਸੰਤੋਖਪੁਰਾ ... ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿਖੇ ਸੀ . ਬੀ . ਐਸ . ਈ . ਵੱਲੋਂ ਐਸ . ਕਿਊ . ਏ . ਏ . ਫਰੇਮਵਰਕ ਤਹਿਤ ਨਿਰੀ...
Ad Position 24