ਜਲਾਲਪੁਰ ਖ਼ੁਰਦ ’ ਚ ਕੈਂਪ ਦੌਰਾਨ 350 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ
ਲੋਹੀਆਂ ਖ਼ਾਸ, 3 ਨਵੰਬਰ (ਬਲਵਿੰਦਰ ਸਿੰਘ ਵਿੱਕੀ)-ਲੋਹੀਆਂ ਖ਼ਾਸ ਦੇ ਨੇੜਲੇ ਪਿੰਡ ਜਲਾਲਪੁਰ ਖ਼ੁਰਦ ਵਿਖੇ ਸਥਿਤ ਸੰਤ ਨਿਰੰਕਾਰੀ ਮੰਡਲ ਦੀ ਬ੍ਰਾਂਚ ਵਿਖੇ ਮੁਫ਼ਤ ਅੱਖਾਂ ਦਾ ਚੈੱਕ-ਅੱਪ ਕੈਂਪ ਸਫਲਤਾਪੂਰਵਕ ਲਗਾਇਆ ਗਿਆ। ਇਹ ਕੈਂਪ ਸੀ.
ਜਲਾਲਪੁਰ ਖ਼ੁਰਦ ਵਿਖੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਵਿਚ ਡਾਕਟਰਾਂ ਦੀ ਟੀਮ ਦੇ ਨਾਲ ਪਤਵੰਤੇ । ਤਸਵੀਰ-ਬਲਵਿੰਦਰ ਸਿੰਘ ਵਿੱਕੀ
04-11-2026