05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬੱਸ ਹੇਠ ਆਉਣ ਨਾਲ ਇਕ ਵਿਅਕਤੀ ਦੀ ਮੌਤ

ਗੁਰਾਇਆ, 4 ਨਵੰਬਰ (ਬਲਵਿੰਦਰ ਸਿੰਘ)-ਇੱਥੇ ਹਾਈਵੇਅ ‘ਤੇ ਇਕ ਹੋਏ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਕ ਬੱਸ ਦੀ ਸਕੂਟਰੀ ਨਾਲ ਟੱਕਰ ਹੋ ਗਈ, ਜਿਸ ਨਾਲ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 05-11-2026
ਗੁਰਾਇਆ, 4 ਨਵੰਬਰ (ਬਲਵਿੰਦਰ ਸਿੰਘ)-ਇੱਥੇ ਹਾਈਵੇਅ ‘ਤੇ ਇਕ ਹੋਏ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਕ ਬੱਸ ਦੀ ਸਕੂਟਰੀ ਨਾਲ ਟੱਕਰ ਹੋ ਗਈ, ਜਿਸ ਨਾਲ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਇਹ ਹਾਦਸਾ ਬੱਸ ਨੰਬਰ ਪੀਬੀ 07 ਏਐਲ0779 ਤੇ ਸਕੂਟਰੀ ਨੰਬਰ ਪੀਬੀ 37 ਐੱਫ਼7957 ਵਿਚਕਾਰ ਹੋਇਆ। ਬੱਸ ਚਾਲਕ ਫ਼ਰਾਰ ਹੋ ਗਿਆ, ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨਜ਼ਦੀਕੀ ਪਿੰਡ ਰੁੜਕੀ ਦਾ ਦੱਸਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਬਜ਼ੀ ਤੇ ਫਲ ਮੰਡੀ ਮਕਸੂਦਾਂ ’ਚ ਪ੍ਰਚੂਨ ਦੀਆਂ ਰੇਹੜੀਆਂ-ਫੜ੍ਹੀਆਂ ਵਾਲਿਆਂ ਨੂੰ ਭਰਨਾ ਪੈ ਰਿਹੈ ਗੁੰਡਾ ਟੈਕਸ ਨਾਜਾਇਜ਼... ਅਗਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਡੀ. ਸੀ. ਦਫ਼ਤਰ ਦੇ ਮੁਲਾਜ਼ਮਾਂ ਨੇ ਸਾੜਿਆ ਸਰਕਾਰ ਦਾ ਪੁਤਲਾ
Ad Position 24