11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਸੁਖਦੀਪ ਸਿੰਘ ਅੱਪਰਾ ਦੀ ਅੱਜ ਹੋਵੇਗੀ ਤਾਜਪੋਸ਼ੀ

ਫਿਲੌਰ, 11 ਨਵੰਬਰ (ਸਤਿੰਦਰ ਸ਼ਰਮਾ)-ਮਾਰਕੀਟ ਕਮੇਟੀ ਫਿਲੌਰ ਦੇ ਨਵ-ਨਿਯੁਕਤ ਚੇਅਰਮੈਨ ਸੁਖਦੀਪ ਸਿੰਘ ਅੱਪਰਾ ਦੀ 12 ਨਵੰਬਰ ਨੂੰ ਸਵੇਰੇ 10 ਵਜੇ ਨਵੀਂ ਦਾਣਾ ਮੰਡੀ ’ਚ ਸਥਿਤ ਮਾਰਕੀਟ ਕਮੇਟੀ ਫਿਲੌਰ ਦੇ ਦਫ਼ਤਰ ਵਿਖੇ ਤਾਜਪੋਸ਼ੀ ਹੋਵੇਗੀ। ਸੁਖਦੀਪ ਸਿੰਘ ਅੱਪਰਾ ਨੇ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਤੇ ਹਿਤੈਸ਼ੀਆਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ।

Ad Position 21
No active advertisement
ਮਾਰਕੀਟ ਕਮੇਟੀ ਫਿਲੌਰ ਦੇ ਨਵ-ਨਿਯੁਕਤ ਚੇਅਰਮੈਨ ਸੁਖਦੀਪ ਸਿੰਘ ਅੱਪਰਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ। ਤਸਵੀਰ-ਸਤਿੰਦਰ ਸ਼ਰਮਾ 12-11-2026
ਫਿਲੌਰ, 11 ਨਵੰਬਰ (ਸਤਿੰਦਰ ਸ਼ਰਮਾ)-ਮਾਰਕੀਟ ਕਮੇਟੀ ਫਿਲੌਰ ਦੇ ਨਵ-ਨਿਯੁਕਤ ਚੇਅਰਮੈਨ ਸੁਖਦੀਪ ਸਿੰਘ ਅੱਪਰਾ ਦੀ 12 ਨਵੰਬਰ ਨੂੰ ਸਵੇਰੇ 10 ਵਜੇ ਨਵੀਂ ਦਾਣਾ ਮੰਡੀ ’ਚ ਸਥਿਤ ਮਾਰਕੀਟ ਕਮੇਟੀ ਫਿਲੌਰ ਦੇ ਦਫ਼ਤਰ ਵਿਖੇ ਤਾਜਪੋਸ਼ੀ ਹੋਵੇਗੀ। ਸੁਖਦੀਪ ਸਿੰਘ ਅੱਪਰਾ ਨੇ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਤੇ ਹਿਤੈਸ਼ੀਆਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪੰਜਾਬ ਦੇ ਆਬਜ਼ਰਬਰ ਮਨੀਸ਼ ਸਿਸੋਦੀਆ, ਸਿਆਸੀ ਗੁਰੂ ਬਲਤੇਜ ਪੰਨੂ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਸਹਿ ਪ੍ਰਧਾਨ ਸ਼ੈਰੀ ਕਲਸੀ, ਨਯਨ ਛੰਨਾ, ਦੋਆਬਾ ਇੰਚਾਰਜ ਸੰਦੀਪ ਸੈਣੀ, ਜ਼ੋਨ ਇੰਚਾਰਜ ਰਮਨੀਕ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਪਰਦੀਪ ਦੁੱਗਲ, ਸਕੱਤਰ ਮਦਨ ਸਿੰਘ ਤੇ ਹਲਕਾ ਇੰਚਾਰਜ ਮੈਡਮ ਗੁਰਜੋਤ ਕੌਰ ਲੋਹਟੀਆ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਅੱਟਾ ਤੇ ਕਿ੍ਸ਼ਨਾ ਕਾਲੋਨੀ ਵਿਖੇ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਲੋੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦੇਵੇਗੀ ਸਰਬੱਤ ਦਾ ਭਲਾ ਸੰਸਥਾ- ਪ੍ਰਧਾਨ ਮਿਗਲਾਨੀ
Ad Position 24