12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਉਮੇਸ਼ ਬਤਰਾ ਬਣੇ ਜ਼ਿਲ੍ਹਾ ਭਾਜਪਾ ਦੇ ਪ੍ਰੈੱਸ ਸਕੱਤਰ

ਜਲੰਧਰ, 12 ਨਵੰਬਰ (ਸ਼ਿਵ)- ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿਖੇ ਅੱਜ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਤਿੰਨੋਂ ਜ਼ਿਲ੍ਹਾ ਜਨਰਲ ਸਕੱਤਰਾਂ ਯੋਗੇਸ਼ ਧੀਰ, ਦੀਪਕ ਕੁਮਾਰ ਤੇਲੂ ਅਤੇ ਦੇਵੇਂਦਰ ਭਾਰਦਵਾਜ ਦੀ ਵਿਸ਼ੇਸ਼ ਮੌਜੂਦਗੀ ’ਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਦਿਆਂ ਉਮੇਸ਼ ਬਤਰਾ ਨੂੰ ਜ਼ਿਲ੍ਹਾ ਭਾਜਪਾ ਦਾ ਨਵਾਂ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ।

Ad Position 21
No active advertisement
ਅਸ਼ੋਕ ਸਰੀਨ ਦੇ ਨਾਲ ਉਮੇਸ਼ ਬਤਰਾ ਤੇ ਹੋਰ। ਤਸਵੀਰ. ਜੀ. ਪੀ. ਸਿੰਘ 13-11-2026
ਜਲੰਧਰ, 12 ਨਵੰਬਰ (ਸ਼ਿਵ)- ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿਖੇ ਅੱਜ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਤਿੰਨੋਂ ਜ਼ਿਲ੍ਹਾ ਜਨਰਲ ਸਕੱਤਰਾਂ ਯੋਗੇਸ਼ ਧੀਰ, ਦੀਪਕ ਕੁਮਾਰ ਤੇਲੂ ਅਤੇ ਦੇਵੇਂਦਰ ਭਾਰਦਵਾਜ ਦੀ ਵਿਸ਼ੇਸ਼ ਮੌਜੂਦਗੀ ’ਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਦਿਆਂ ਉਮੇਸ਼ ਬਤਰਾ ਨੂੰ ਜ਼ਿਲ੍ਹਾ ਭਾਜਪਾ ਦਾ ਨਵਾਂ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ। ਆਪਣੀ ਨਿਯੁਕਤੀ ‘ਤੇ ਉਮੇਸ਼ ਬਤਰਾ ਨੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਿਖਰਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਜੋਲੀ ਬੇਦੀ, ਪਵਨ ਜੁਲਕਾ ਅਤੇ ਮੱਖਣ ਸਿੰਘ ਸਮੇਤ ਕਈ ਪ੍ਰਮੁੱਖ ਆਗੂ ਅਤੇ ਪਾਰਟੀ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀਪਕ ਬਾਲੀ ਨੂੰ ਜਲੰਧਰ ਛਾਉਣੀ ਤੋਂ ‘ਆਪ’ ਦੀ ਟਿਕਟ ਮਿਲਣ ’ਤੇ ਵਰਕਰਾਂ ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਗੁਰਤਾਗੱਦੀ ਦਿਵਸ ਮਨਾਇਆ
Ad Position 24