13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕੁਲਦੀਪ ਸਿੰਘ ਪਾਇਲਟ ਦੀ ਮਾਤਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਜਲੰਧਰ, 13 ਨਵੰਬਰ (ਜਸਪਾਲ ਸਿੰਘ)-ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਕੁਲਦੀਪ ਸਿੰਘ ਪਾਇਲਟ ਤੇ ਉੱਘੇ ਕਾਰੋਬਾਰੀ (ਉਦਯੋਗਪਤੀ) ਅਮਰੀਕ ਸਿੰਘ ਪਾਇਲਟ ਦੇ ਮਾਤਾ ਤੇ ਸਵ. ਸ ਸੰਤੋਖ ਸਿੰਘ ਪਾਇਲਟ ਦੇ ਸੁਪਤਨੀ ਬੀਬੀ ਗੁਰਮੀਤ ਕੌਰ ਪਾਇਲਟ ਨਮਿਤ ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 14-11-2026
ਜਲੰਧਰ, 13 ਨਵੰਬਰ (ਜਸਪਾਲ ਸਿੰਘ)-ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਕੁਲਦੀਪ ਸਿੰਘ ਪਾਇਲਟ ਤੇ ਉੱਘੇ ਕਾਰੋਬਾਰੀ (ਉਦਯੋਗਪਤੀ) ਅਮਰੀਕ ਸਿੰਘ ਪਾਇਲਟ ਦੇ ਮਾਤਾ ਤੇ ਸਵ. ਸ ਸੰਤੋਖ ਸਿੰਘ ਪਾਇਲਟ ਦੇ ਸੁਪਤਨੀ ਬੀਬੀ ਗੁਰਮੀਤ ਕੌਰ ਪਾਇਲਟ ਨਮਿਤ ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਹੋਈ। ਇਸ ਮੌਕੇ ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਂ ਗੁਰਬਾਣੀ ਕੀਰਤਨ ਤੇ ਗਿਆਨੀ ਕੁਲਵਿੰਦਰ ਸਿੰਘ ਹੈੱਡ ਗ੍ਰੰਥੀ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂ, ਸਮਾਜਿਕ ਤੇ ਰਾਜਨੀਤਕ ਆਗੂਆਂ ਤੇ ਇਲਾਕਾ ਨਿਵਾਸੀਆਂ ਵਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਧਾਰਮਿਕ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਉਦਯੋਗਕ ਐਸੋਸ਼ੀਏਸ਼ਨ ਵਲੋਂ ਸ਼ੋਕ ਸਮਾਚਾਰ ਪੱਤਰ ਵੀ ਪਹੁੰਚੇ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕੇ. ਡੀ. ਭੰਡਾਰੀ ਸਾਬਕਾ ਸੰਸਦੀ ਸਕੱਤਰ, ਵਨੀਤ ਧੀਰ ਮੇਅਰ ਮਿਊਂਸਪਲ ਕਾਰਪੋਰੇਸ਼ਨ ਜਲੰਧਰ ਨੇ ਸ਼ਰਧਾਂਜਲੀ ਭੇਟ ਕਰਦਿਆਂ ਮਾਤਾ ਜੀ ਦੀਆਂ ਨਿੱਘੀਆਂ ਯਾਦਾਂ ਨੂੰ ਸਿਜਦਾ ਕੀਤਾ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਜਸਵਿੰਦਰ ਸਿੰਘ ਨਾਗੀ ਵਲੋਂ ਨਿਭਾਈ ਗਈ। ਇਸ ਮੌਕੇ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਸ੍ਰੀ ਸ਼ੀਤਲ ਵਿੱਜ ਮੁੱਖ ਸੰਪਾਦਕ ਦੈਨਿਕ ਸਵੇਰਾ, ਅਮਰੀਕ ਸਿੰਘ ਬੱਬੂ ਪਾਇਲਟ, ਕੁਲਦੀਪ ਸਿੰਘ ਪਾਇਲਟ, ਗੁਰਬਚਨ ਸਿੰਘ ਬੈਂਸ, ਜਗਜੀਤ ਸਿੰਘ ਗਾਬਾ, ਸਾਬਕਾ ਵਿਧਾਇਕ ਰਾਜਿੰਦਰ ਬੇਰੀ,ਅਮਰਜੀਤ ਸਿੰਘ ਕਿਸ਼ਨਪੁਰਾ, ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ, ਮਨਿੰਦਰਪਾਲ ਸਿੰਘ ਗੁੰਬਰ, ਬਾਬਾ ਹਰਦਿਆਲ ਸਿੰਘ ਨਿਹੰਗ ਸਿੰਘ, ਬਾਬਾ ਰਣਯੋਧ ਸਿੰਘ ਨਿਹੰਗ ਸਿੰਘ, ਅਮਨ ਸਿੰਘ ਨਿਹੰਗ ਸਿੰਘ, ਧਰਮ ਸਿੰਘ ਨਿਹੰਗ ਸਿੰਘ, ਮਾਸਟਰ ਅਮਰੀਕ ਸਿੰਘ, ਸੁਰਿੰਦਰ ਸਿੰਘ ਸੋਢੀ, ਅਮਰਜੀਤ ਸਿੰਘ ਅਮਰੀ, ਦਿਨੇਸ਼ ਢੱਲ, ਗਗਨਦੀਪ ਸਿੰਘ, ਇੰਦਰਪ੍ਰੀਤ ਸਿੰਘ ਇੰਦੀ, ਚਰਨਜੀਤ ਸਿੰਘ, ਸਿਮਰਨਜੀਤ ਸਿੰਘ, ਪ੍ਰਭਜੀਤ ਸਿੰਘ, ਪੁਨਰਜੋਤ ਸਿੰਘ, ਉਂਕਾਰ ਸਿੰਘ ਅੰਮ੍ਰਿਤਸਰ, ਜਗਸੀਰ ਸਿੰਘ ਮੁਕਤਸਰ, ਨਰਿੰਦਰ ਸਿੰਘ, ਬਲਵਿੰਦਰ ਕੌਰ ਝੀਤਾ, ਹਰਵਿੰਦਰ ਕੌਰ ਸੱਗੂ, ਕਮਲਜੀਤ ਕੌਰ, ਸਰਬਜੀਤ ਕੌਰ, ਡਾ. ਅਵਨੀਤ ਕੌਰ, ਗੁਨਦੀਪ ਕੌਰ, ਅਮਨਦੀਪ ਕੌਰ, ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ, ਸਾਹਿਬ ਸਿੰਘ ਢਿੱਲੋਂ, ਅਮਰਜੀਤ ਸਿੰਘ ਬਰਮੀ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਚਰਨਜੀਵ ਸਿੰਘ ਲਾਲੀ, ਹਰਭਜਨ ਸਿੰਘ ਸੈਣੀ, ਜਸਪ੍ਰੀਤ ਸਿੰਘ ਚੌਹਾਨ, ਸੁਖਵਿੰਦਰ ਸਿੰਘ ਮੱਕੜ, ਚਰਨਜੀਤ ਸਿੰਘ ਮਿੰਟਾ, ਜਸਵੰਤ ਸਿੰਘ ਟੋਹੜਾ, ਪ੍ਰਵਿੰਦਰ ਸਿੰਘ ਬੈਹਲ, ਐਲ. ਪੀ. ਐਸ. ਖਹਿਰਾ, ਡੀ. ਆਈ. ਜੀ. ਉਪਿੰਦਰ ਸਿੰਘ, ਪ੍ਰਮਜੀਤ ਸਿੰਘ ਮੱਕੜ, ਏ. ਡੀ. ਜੀ. ਪੀ. ਰਾਜਨ ਗੁਪਤਾ, ਅਮਰੀਕ ਸਿੰਘ ਪਵਾਰ, ਸੁਖਵਿੰਦਰ ਸਿੰਘ ਲਾਲੀ, ਅਵਤਾਰ ਸਿੰਘ ਘੁੰਮਣ , ਗੁਰਪ੍ਰੀਤ ਸਿੰਘ ਰੰਧਾਵਾ, ਹਰਪਾਲ ਸਿੰਘ ਉੱਭੀ, ਅਸ਼ਵਨੀ ਅਗਰਵਾਲ ਕੌਂਸਲਰ, ਗੁਰਮੀਤ ਸਿੰਘ ਬਿੱਟੂ, ਦਿਲਬਾਗ ਸਿੰਘ ਪ੍ਰੀਤ ਨਗਰ,ਜਸਵੀਰ ਸਿੰਘ ਦਕੋਹਾ, ਗੁਰਬਚਨ ਸਿੰਘ ਕਥੂਰੀਆ, ਗੁਰਕੀਰਤ ਸਿੰਘ ਜੱਸੀ,ਗੁਰਦੇਵ ਸਿੰਘ ਗੋਲਡੀ ਭਾਟੀਆ, ਡਾ. ਜਸਬੀਰ ਸਿੰਘ, ਗੁਰਜੀਤ ਸਿੰਘ ਮਰਵਾਹਾ, ਐਡ ਸਰਬਜੀਤ ਸਿੰਘ ਰਾਜਪਾਲ, ਪ੍ਰਿਤਪਾਲ ਸਿੰਘ ਪਾਲੀ, ਗੁਰਦੀਪ ਸਿੰਘ ਰਾਵੀ, ਅਮਰਪ੍ਰੀਤ ਸਿੰਘ ਮੌਂਟੀ, ਤੇਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਸੁਰਿੰਦਰ ਸਿੰਘ ਬਿੱਟੂ, ਹਰਬੰਸ ਸਿੰਘ ਧੂਪੜ, ਭੁਪਿੰਦਰ ਸਿੰਘ ਖਰਬੰਦਾ, ਕੁਲਵੰਤ ਸਿੰਘ ਖਰਬੰਦਾ, ਰਣਜੀਤ ਸਿੰਘ ਜੋਹਲ, ਜਗਵਿੰਦਰ ਸਿੰਘ ਭਾਟੀਆ, ਕੁਲਤਾਰ ਸਿੰਘ ਕੰਡਾ, ਕੁਲਵਿੰਦਰ ਸਿੰਘ ਚੀਮਾ, ਜਸਵਿੰਦਰ ਸਿੰਘ ਜੱਸਾ, ਮਲਕੀਅਤ ਸਿੰਘ ਭੂਈ, ਜਸਵਿੰਦਰ ਸਿੰਘ ਕਾਕਾ, ਬੀਬੀ ਬਲਬੀਰ ਕੌਰ ਧੂਪੜ, ਹਰਜਿੰਦਰ ਪਾਲ ਕੌਰ ਗੁੰਬਰ, ਰਾਜਵੰਤ ਕੌਰ ਰੱਜੀ, ਰਮਨਦੀਪ ਕੌਰ, ਸਿਮਰਨ ਕੌਰ, ਸੁਨੀਤਾ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਕਮਲਜੀਤ ਕੌਰ ਕਥੂਰੀਆ, ਗੁਰਮੀਤ ਕੌਰ ਗੀਤਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ਚ ਖ਼ਰੀਦ ਬੰਦ ਹੋਣ ਨਾਲ ਰੁਲ ਰਹੇ ਕਿਸਾਨਾਂ ਦੀ ਸਾਰ ਲਵੇ ਸਰਕਾਰ-ਗੁਰਪ੍ਰਤਾਪ ਸਿੰਘ ਵਡਾਲਾ ਅਗਲੀ ਖ਼ਬਰ ਪੰਜਾਬ ਨੂੰ ਭ੍ਰਿਸ਼ਟਾਚਾਰ ਦੀ ਦਲਦਲ ਵਿਚ ਫਸਾਉਣ ਦਾ ਕੰਮ ਕੀਤਾ ਪੰਜਾਬ ਸਰਕਾਰ ਨੇ-ਸੈਣੀ ਪੰਜਾਬ ਵਿਚ ਭਾਜਪਾ ਸਰਕਾਰ ਬਣਨ ’...
Ad Position 24