15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰਦੁਆਰਾ ਡੇਰਾ ਸੰਤਗੜ੍ਹ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਅੱਜ

ਜਲੰਧਰ, 14 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ), ਸਾਹਮਣੇ ਸਪੋਰਟਸ ਕਾਲਜ, ਕਪੂਰਥਲਾ ਰੋਡ, ਜਲੰਧਰ ਵਿਖੇ 15 ਨਵੰਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਹਰਖੋਵਾਲੀਏ ਸੰਪ੍ਰਦਾਇ ਦੇ ਮੁਖੀ ਬਾਬਾ ਭਗਵਾਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੁਪਹਿਰਾ ਸਮਾਗਮ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਹੋਵੇਗਾ। ਉਪਰੰਤ ਸੰਤ ਜਵਾਲਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਸੰਤਗੜ੍ਹ ਦੇ ਵਿਦਿਆਰਥੀਆਂ ਅਤੇ ਇਸਤਰੀ ਸਤਿਸੰਗ ਸਭਾ ਸੰਤਗੜ੍ਹ ਦੀਆਂ ਬੀਬੀਆਂ ਵਲੋਂ 4 ਤੋਂ 5 ਵਜੇ ਤੱਕ ਕੀਰਤਨ ਦੀ ਹਾਜ਼ਰੀ ਲਗਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਲਬੀਰ ਸਿੰਘ (96 ਕਰੋੜੀ), ਬਾਬਾ ਨਾਗਰ ਸਿੰਘ (ਹਰੀਆਂ ਬੇਲਾਂ) ਤੇ ਬਾਬਾ ਹਰਜੀਤ ਸਿੰਘ ਮਹਿਤਾ ਚੌਕ 21 ਦੇ ਮੁੱਖ ਨਗਰ... ਅਗਲੀ ਖ਼ਬਰ ‘ ਆਪ’ ਸਰਕਾਰ ਨੇ ਲੋਕਾਂ ਨੂੰ ਕੁੱਟਣ ਤੇ ਲੁੱਟਣ ਤੋਂ ਇਲਾਵਾ ਕੋਈ ਕੰਮ ਨਹੀਂ ਕੀਤਾ-ਚੰਨੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’...
Ad Position 24