15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਲੋਕਾਂ ਦੇ ਪਿਆਰ ਸਦਕਾ ਪਾਲਾ ਜਲਾਲਪੁਰ ਵੱਡੇ ਵੋਟਾਂ ਦੇ ਫ਼ਰਕ ਨਾਲ ਜਿੱਤਣਗੇ-ਬਲਜੀਤ ਸੋਢੀ

ਮਲਸੀਆਂ, 14 ਨਵੰਬਰ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਵਲੋਂ ਸ਼ਾਹਕੋਟ ਹਲਕੇ ਤੋਂ ਪਾਲਾ ਜਲਾਲਪੁਰ ਨੂੰ ਉਮੀਦਵਾਰ ਐਲਾਨੇ ਜਾਣ ’ਤੇ ਪਾਰਟੀ ਦੇ ਸੀਨੀਅਰ ਆਗੂ ਬਲਜੀਤ ਸਿੰਘ ਸੋਢੀ ਪਿੰਡ ਕੋਟਲੀ ਕੰਬੋਜ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਸੁਰਜੀਤ ਸਿੰਘ ਕੋਟਲੀ ਕੰਬੋਜ, ਹਰਜੀਤ ਸਿੰਘ ਤੋਤਾ ਕਾਕੜ ਕਲਾਂ ਤੇ ਹੈਪੀ ਦਾਰੇਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 15-11-2026
ਮਲਸੀਆਂ, 14 ਨਵੰਬਰ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਵਲੋਂ ਸ਼ਾਹਕੋਟ ਹਲਕੇ ਤੋਂ ਪਾਲਾ ਜਲਾਲਪੁਰ ਨੂੰ ਉਮੀਦਵਾਰ ਐਲਾਨੇ ਜਾਣ ’ਤੇ ਪਾਰਟੀ ਦੇ ਸੀਨੀਅਰ ਆਗੂ ਬਲਜੀਤ ਸਿੰਘ ਸੋਢੀ ਪਿੰਡ ਕੋਟਲੀ ਕੰਬੋਜ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਸੁਰਜੀਤ ਸਿੰਘ ਕੋਟਲੀ ਕੰਬੋਜ, ਹਰਜੀਤ ਸਿੰਘ ਤੋਤਾ ਕਾਕੜ ਕਲਾਂ ਤੇ ਹੈਪੀ ਦਾਰੇਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਬਲਜੀਤ ਸਿੰਘ ਸੋਢੀ ਨੇ ਕਿਹਾ ਕਿ ਪਾਲਾ ਜਲਾਲਪੁਰ ਇਕ ਮਿਹਨਤੀ, ਜੁਝਾਰੂ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ। ਖੇਡਾਂ ਦੇ ਮੈਦਾਨ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਣ ਵਾਲੇ ਪਾਲਾ ਜਲਾਲਪੁਰ ਹੁਣ ਸਿਆਸਤ ਦੇ ਖੇਤਰ ਵਿਚ ਵੀ ਆਪਣੀ ਵੱਖਰੀ ਪਛਾਣ ਬਣਾਉਣ ਵਿਚ ਕਾਮਯਾਬ ਹੋਣਗੇ। ਉਨ੍ਹਾਂ ਕਿਹਾ ਕਿ ਪਾਲਾ ਜਲਾਲਪੁਰ ਨੂੰ ਲੋਕਾਂ ਵਲੋਂ ਲਗਾਤਾਰ ਪਿਆਰ ਤੇ ਸਮਰਥਨ ਮਿਲ ਰਿਹਾ ਹੈ। ਸੋਢੀ ਨੇ ਕਿਹਾ ਕਿ ਪਾਲਾ ਜਲਾਲਪੁਰ ਸ਼ਾਹਕੋਟ ਹਲਕੇ ਤੋਂ ਵੱਡੇ ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਵੈੱਲਫੇਅਰ ਸੁਸਾਇਟੀ ਨੇ ਮਾਸੂਮ ਬੱਚੇ ਦੇ ਇਲਾਜ ਲਈ ਕੀਤੀ ਮਾਲੀ ਮਦਦ ਅਗਲੀ ਖ਼ਬਰ ਗੁਰਦੁਆਰਾ ਅਰਬਨ ਅਸਟੇਟ ਫੇਜ਼-1 ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ
Ad Position 24