15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਉਮੇਸ਼ ਬਤਰਾ ਨੂੰ ਭਾਜਪਾ ਜ਼ਿਲ੍ਹਾ ਪ੍ਰੈੱਸ ਸਕੱਤਰ ਬਣਨ ’ਤੇ ਮਿਲਿਆ ਸੀਨੀਅਰ ਆਗੂਆਂ ਦਾ ਆਸ਼ੀਰਵਾਦ

ਜਲੰਧਰ, 15 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਜ਼ਿਲਾ ਪ੍ਰੈੱਸ ਸਕੱਤਰ ਉਮੇਸ਼ ਬਤਰਾ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਆਗੂਆਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।

Ad Position 21
No active advertisement
ਅਜੀਤ ਡੈਸਕ 16-11-2026
ਜਲੰਧਰ, 15 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਜ਼ਿਲਾ ਪ੍ਰੈੱਸ ਸਕੱਤਰ ਉਮੇਸ਼ ਬਤਰਾ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਆਗੂਆਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਆਫ਼ ਪਾਰਲੀਮੈਂਟ ਅਤੇ ਪੰਜਾਬ ਮੀਤ ਪ੍ਰਧਾਨ ਸੁਸ਼ੀਲ ਰਿੰਕੂ, ਸਾਬਕਾ ਸੀ.ਪੀ.ਐੱਸ. ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਐੱਮ.ਐੱਲ.ਏ. ਤੇ ਪੰਜਾਬ ਐੱਸ.ਸੀ. ਮੋਰਚਾ ਦੇ ਪ੍ਰਧਾਨ ਸ਼ੀਤਲ ਅੰਗੁਰਾਲ, ਪੰਜਾਬ ਯੁਵਾ ਮੋਰਚਾ ਦੇ ਸਾਬਕਾ ਪ੍ਰਧਾਨ ਸੰਨੀ ਸ਼ਰਮਾ, ਪੰਜਾਬ ਸਕੱਤਰ ਸੂਰਜ ਭਾਰਦਵਾਜ ਤੇ ਸੀਨੀਅਰ ਆਗੂ ਦਿਨੇਸ਼ ਢੱਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਵਾਰਡ 83 ਦੇ ਕੌਂਸਲਰ ਗੁਰਦੀਪ ਸਿੰਘ ਫ਼ੌਜੀ, ਨਰਿੰਦਰ ਤਲਵਾੜ, ਵਿਨੋਦ ਮਹਾਜਨ ਤੇ ਸੁਖਬੀਰ ਸੱਲਣ ਸਮੇਤ ਕਈ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ, ਜਿਨ੍ਹਾਂ ਨੇ ਉਮੇਸ਼ ਬਤਰਾ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਤੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਸਾਰੇ ਦਸਤਾਵੇਜ਼ ਸੀ.ਬੀ.ਆਈ. ਨੂੰ ਸੌਂਪੇ- ਵਿਜੇ ਸਾਂਪਲਾ ਅਗਲੀ ਖ਼ਬਰ ਪਿੰਡ ਦੀਵਾਲੀ ’ਚ 300 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ, 80 ਮਰੀਜ਼ ਆਪ੍ਰੇਸ਼ਨ ਲਈ ਚੁਣੇ
Ad Position 24