17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਇਨਸਾਨੀਅਤ ਦੇ ਸੇਵਾਦਾਰ ਸੰਸਥਾ ਵਲੋਂ 22 ਨੂੰ ਲਾਇਆ ਜਵੇਗਾ ਖੂਨਦਾਨ ਕੈਂਪ

ਫਿਲੌਰ, 16 ਨਵੰਬਰ (ਗੈਰੀ)-ਇਨਸਾਨੀਅਤ ਦੇ ਸੇਵਾਦਾਰ ਸੰਸਥਾ ਫਿਲੌਰ ਵਲੋਂ ਦੂਜਾ ਵਿਸ਼ਾਲ ਮਹਾਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਸੰਸਥਾ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਇਹ ਮਹਾਂ ਖੂਨਦਾਨ ਕੈਂਪ 22 ਨਵੰਬਰ ਨੂੰ ਕਮਿਊਨਿਟੀ ਹਾਲ ਨੇੜੇ ਪਾਰਕ ਫਿਲੌਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 17-11-2026
ਫਿਲੌਰ, 16 ਨਵੰਬਰ (ਗੈਰੀ)-ਇਨਸਾਨੀਅਤ ਦੇ ਸੇਵਾਦਾਰ ਸੰਸਥਾ ਫਿਲੌਰ ਵਲੋਂ ਦੂਜਾ ਵਿਸ਼ਾਲ ਮਹਾਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।ਸੰਸਥਾ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਇਹ ਮਹਾਂ ਖੂਨਦਾਨ ਕੈਂਪ 22 ਨਵੰਬਰ ਨੂੰ ਕਮਿਊਨਿਟੀ ਹਾਲ ਨੇੜੇ ਪਾਰਕ ਫਿਲੌਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ। ਕੈਂਪ ਦੌਰਾਨ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਅਤੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੌਕੇ ਨਵਯੁਵਕ ਦੁਸਹਿਰਾ ਕਮੇਟੀ ਫਿਲੌਰ ਦੇ ਪ੍ਰਧਾਨ ਡਾ.ਰਾਕੇਸ਼ ਸ਼ਰਮਾ, ਕੌਂਸਲਰ ਵੈਭਵ ਸ਼ਰਮਾ ਅਤੇ ਕੇਸ਼ਵ ਮਹਿਤਾ ਨੇ ਇਲਾਕਾ ਨਿਵਾਸੀਆਂ, ਨੌਜਵਾਨਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਇਸ ਮਹਾਨ ਸਮਾਜ ਸੇਵੀ ਕਾਰਜ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸੋਢੀ ਹਰੀਪੁਰ ਬਲਾਕ ਆਦਮਪੁਰ ਦੇ ਵਰਕਿੰਗ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24