16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਲੋਹੀਆਂ ਦੇ ਜਲੰਧਰ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਲੋਹੀਆਂ ਖਾਸ, 16 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ‘ਜਲੰਧਰ ਪਬਲਿਕ ਸਕੂਲ, ਲੋਹੀਆਂ ਖਾਸ’ ਦੇ ਵਿਹੜੇ ਵਿੱਚ 20ਵਾਂ ਸਲਾਨਾ ਸਮਾਰੋਹ ਆਯੋਜਨ ਕੀਤਾ ਗਿਆ| ਪ੍ਰੋਗਰਾਮ ਦੀ ਆਰੰਭਤਾ ਸਕੂਲ ਦੇ ਐੱਮ. ਡੀ.

Ad Position 21
No active advertisement
ਜਰਮਨ ਦੇ ਮੈਂਬਰ ਪਾਰਲੀਮੈਂਟ ਦਾ ਗੁਰਾਇਆ ਪੁੱਜਣ ’ਤੇ ਕੀਤਾ ਸਵਾਗਤ 17-11-2026
ਲੋਹੀਆਂ ਖਾਸ, 16 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ‘ਜਲੰਧਰ ਪਬਲਿਕ ਸਕੂਲ, ਲੋਹੀਆਂ ਖਾਸ’ ਦੇ ਵਿਹੜੇ ਵਿੱਚ 20ਵਾਂ ਸਲਾਨਾ ਸਮਾਰੋਹ ਆਯੋਜਨ ਕੀਤਾ ਗਿਆ| ਪ੍ਰੋਗਰਾਮ ਦੀ ਆਰੰਭਤਾ ਸਕੂਲ ਦੇ ਐੱਮ.ਡੀ. ਰਣਜੀਤ ਸਿੰਘ ਮਰੋਕ, ਜਗਦੀਪ ਸਿੰਘ ਮਰੋਕ, ਲੋਹੀਆਂ ਦੇ ਥਾਣਾ ਮੁਖੀ ਸੁਖਜਿੰਦਰ ਸਿੰਘ ਖਹਿਰਾ, ਐਡਵੋਕੇਟ ਸੁਖਵਿੰਦਰ ਸਿੰਘ ਮਰੋਕ, ਪ੍ਰਿੰਸੀਪਲ ਤਿਲਕ ਰਾਜ ਅਰੋੜਾ, ਮੈਡਮ ਕੁਲਵਿੰਦਰ ਕੌਰ ਮਰੋਕ, ਐਡਵੋਕੇਟ ਨਵਜੋਤ ਕੌਰ ਮਰੋਕ, ਪ੍ਰਿੰਸੀਪਲ ਸਰਬਜੀਤ ਕੌਰ, ਲੋਹੀਆਂ ਬਲਾਕ ਕਾਂਗਰਸ ਪ੍ਰਧਾਨ ਗੁਰਪਾਲ ਸਿੰਘ ‘ਜੱਕੋਪੁਰ’, ਰਾਮੇਸ਼ਵਰ ਚੰਦਰ ਬੀ.ਪੀ.ਈ.ਓ, ਪੰਚਾਇਤ ਅਫ਼ਸਰ ਰੁਪੇਸ਼ ਕੁਮਾਰ ਸੱਦੀ, ਸੁਭਾਸ਼ ਚੰਦਰ ਸੱਦੀ ਦੁਆਰਾ ਸਾਂਝੇ ਰੂਪ ’ਚ ਸ਼ਮਾ ਰੌਸ਼ਨ ਕਰਦੇ ਹੋਏ ਕੀਤੀ ਗਈ| ਉਪਰੰਤ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸ਼ਬਦ-ਗਾਇਨ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ| ਇਸ ਦੌਰਾਨ ਸਮਾਗਮ ਵਿੱਚ ਪੁੱਜੇ ਮਹਿਮਾਨ ਬਲਵੀਰ ਸਿੰਘ ‘ਪਾਲਾ ਜਲਾਲਪੁਰ’ ਹਲਕਾ ਇੰਚਾਰਜ ਆਪ ਸ਼ਾਹਕੋਟ, ਸੋਮਨਾਥ ਭੱਟੀ ਪ੍ਰਧਾਨ ਨਗਰ ਪੰਚਾਇਤ, ਮੀਤ ਪ੍ਰਧਾਨ ਬਲਵਿੰਦਰ ਸਿੰਘ ਕੁਮਰਾ, ਕੌਂਸਲਰ ਸਰਬਜੀਤ ਸਿੰਘ ਚਤਰੱਥ, ਕੌਂਸਲਰ ਸਾਹਿਬ ਸਿੰਘ, ਕੌਂਸਲਰ ਆਗੂ ਵਿਜੈ ਕੁਮਾਰ ਨਾਹਰ, ਕੌਂਸਲਰ ਆਗੂ ਲੈਹਿੰਬਰ ਭੱਟੀ, ਜਸਪਾਲ ਸਿੰਘ ਧਾਲੀਵਾਲ, ਦੇਵਰਾਜ ਵਰਮਾ ਸਮੇਤ ਹੋਰ ਮਹਿਮਾਨਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮੈਡਮ ਗੁਰਮੀਤ ਕੌਰ ਵਿਰਕ, ਸਤਵਿੰਦਰ ਜੀਤ, ਹਰਜਿੰਦਰ ਸਿੰਘ, ਹਰਵਿੰਦਰ ਸਿੰਘ, ਸਾਜਨ, ਜਸਪਾਲ, ਅਜੈ ਕੁਮਾਰ, ਸਰਬਜੀਤ ਸਿੰਘ, ਸੋਨਿਕਾ, ਹਰਜੀਤ ਕੌਰ, ਪ੍ਰੀਤੀ, ਤਜਿੰਦਰਜੀਤ ਕੌਰ, ਮਨਜੋਤ ਕੌਰ, ਰੀਟਾ, ਰਿਸ਼ੂ ਬਾਲਾ, ਮੀਨਾ ਸ਼ਰਮਾ, ਹਰਜੀਤ ਕੌਰ, ਕੁਲਵਿੰਦਰ ਕੌਰ, ਕੁਲਦੀਪ ਕੌਰ, ਅਰਚਨਾਦੀਪ ਕੌਰ, ਪੂਜਾ, ਅਮਨਦੀਪ ਕੌਰ, ਅਰਚਨਾ ਸ਼ਰਮਾ, ਜੋਤੀ ਆਦਿ ਹਾਜਰ ਸਨ|
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਢ ਤੋਂ ਹੀ ਕਿਸਾਨ ਵਿਰੋਧੀ ਰਹੀ-ਵਿਕਰਮਜੀਤ ਸਿੰਘ ਚੌਧਰੀ ਅਗਲੀ ਖ਼ਬਰ ਅੱਜ ਬਿਜਲੀ ਰਹੇਗੀ ਬੰਦ
Ad Position 24