20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਭਾਜਪਾ ਵਲੋਂ ਕਿਰਨਦੀਪ ਸਿੰਘ ਰੰਧਾਵਾ ਲੰਮਾ ਪਿੰਡ ਨੂੰ ਮੰਡਲ ਸੰਤੋਖਪੁਰਾ ਦਾ ਜਨਰਲ ਸਕੱਤਰ ਕੀਤਾ ਨਿਯੁਕਤ

ਚੁਗਿੱਟੀ/ਜੰਡੂਸਿੰਘਾ, 20 ਨਵੰਬਰ (ਨਰਿੰਦਰ ਲਾਗੂ)- ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਬੁਲਾਰੇ ਕਿਰਨਦੀਪ ਸਿੰਘ ਰੰਧਾਵਾ , ਲੰਮਾ ਪਿੰਡ ਨੂੰ ਉਨ੍ਹਾਂ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਸੰਗਠਨਾਤਮਕ ਕੰਮਾਂ ਨੂੰ ਦੇਖਦਿਆਂ ਮੰਡਲ ਸੰਤੋਖਪੁਰਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਦੇ ਸਥਾਨਕ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ।

Ad Position 21
No active advertisement
ਕਿਰਨਦੀਪ ਸਿੰਘ ਰੰਧਾਵਾ। 21-11-2026
ਚੁਗਿੱਟੀ/ਜੰਡੂਸਿੰਘਾ, 20 ਨਵੰਬਰ (ਨਰਿੰਦਰ ਲਾਗੂ)- ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਬੁਲਾਰੇ ਕਿਰਨਦੀਪ ਸਿੰਘ ਰੰਧਾਵਾ , ਲੰਮਾ ਪਿੰਡ ਨੂੰ ਉਨ੍ਹਾਂ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਸੰਗਠਨਾਤਮਕ ਕੰਮਾਂ ਨੂੰ ਦੇਖਦਿਆਂ ਮੰਡਲ ਸੰਤੋਖਪੁਰਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਦੇ ਸਥਾਨਕ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਕਿਰਨਦੀਪ ਸਿੰਘ ਰੰਧਾਵਾ ਵਲੋਂ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨ ਦੀ ਮਜ਼ਬੂਤੀ ਤੇ ਲੋਕਾਂ ਨਾਲ ਸੰਪਰਕ ਬਣਾਈ ਰੱਖਣ ਵਿੱਚ ਨਿਭਾਈ ਜਾ ਰਹੀ ਭੂਮਿਕਾ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਗੱਲਬਾਤ ਦੌਰਾਨ ਕਿਰਨਦੀਪ ਸਿੰਘ ਰੰਧਾਵਾ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤ ਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਰਾਧਾ ਮਾਧਵ ਮੰਦਰ ਵਲੋਂ ਸ਼ਾਨਦਾਰ ਨਗਰ ਸੰਕੀਰਤਨ ਸਜਾਇਆ ਅਗਲੀ ਖ਼ਬਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਇਆ ਜਨਤਕ ਜਾਗਰੂਕਤਾ ਤੇ ਖੋਜ ਅਭਿਆਨ
Ad Position 24