23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜਨਤਾ ਹਸਪਤਾਲ ਵਿਖੇ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ 1 ਦਸੰਬਰ ਤੱਕ

ਜਲੰਧਰ, 23 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 24-11-2026
ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ) - ਜਨਤਾ ਕੇਅਰ ਚੈਰੀਟੇਬਲ ਹਸਪਤਾਲ, ਟਾਂਡਾ ਰੋਡ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਜਾਂਚ ਦਾ ਮੁਫ਼ਤ ਕੈਂਪ 24 ਨਵੰਬਰ, ਦਿਨ ਮੰਗਲਵਾਰ ਤੋਂ 1 ਦਸੰਬਰ ਤੱਕ ਲਗਾਇਆ ਜਾ ਰਿਹਾ ਹੈ। ਹਸਪਤਾਲ ਦੀ ਐੱਮ.ਡੀ. ਡਾ. ਜਸਬੀਰ ਕੌਰ ਗਿੱਲ ਨੇ ਜਾਣਕਾਰੀ ਦਿੱਤੀ ਕਿ ਰੋਜ਼ਾਨਾ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣ ਵਾਲੇ ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜਿਹੜੇ ਮਰੀਜ਼ਾਂ ਨੂੰ ਐਨਕ ਦੀ ਜ਼ਰੂਰਤ ਹੋਵੇਗੀ, ਉਨ੍ਹਾਂ ਨੂੰ ਬਹੁਤ ਘੱਟ ਮੁੱਲ ’ਤੇ ਐਨਕ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਨੂੰ ਚੋਣ ਮਨੋਰਥ ਪੱਤਰ ਲਈ ਹੁਣ ਤੱਕ ਪ੍ਰਾਪਤ ਹੋਏ 515 ਸੁਝਾਅ- ਖੰਨਾ ਅਗਲੀ ਖ਼ਬਰ ਮੇਅਰ ਨੇ ਖ਼ਤਮ ਕਰਵਾਈ ਚਾਰ ਦਿਨ ਤੋਂ ਚਲ ਰਹੀ ਨਿਗਮ ਯੂਨੀਅਨ ਦੀ ਹੜਤਾਲ
Ad Position 24