23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

‘ ਆਪ’ ਦੀ ਮੋਗਾ ਰੈਲੀ ’ਚ ਹੋਵੇਗਾ ਵਿਸ਼ਾਲ ਇਕੱਠ-ਐੱਮ.ਸੀ. ਬੂਟਾ ਕਲਸੀ

ਸ਼ਾਹਕੋਟ, 23 ਨਵੰਬਰ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ’ਚ ਲੋਕਾਂ ਦਾ ਵਿਸ਼ਾਲ ਇਕੱਠ ਹੋਵੇਗਾ। ਇਹ ਪ੍ਰਗਟਾਵਾ ਨਗਰ ਪੰਚਾਇਤ ਸ਼ਾਹਕੋਟ ਦੇ ਐੱਮ.

Ad Position 21
No active advertisement
ਅਜੀਤ ਡੈਸਕ 24-11-2026
ਸ਼ਾਹਕੋਟ, 23 ਨਵੰਬਰ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ’ਚ ਲੋਕਾਂ ਦਾ ਵਿਸ਼ਾਲ ਇਕੱਠ ਹੋਵੇਗਾ। ਇਹ ਪ੍ਰਗਟਾਵਾ ਨਗਰ ਪੰਚਾਇਤ ਸ਼ਾਹਕੋਟ ਦੇ ਐੱਮ.ਸੀ ਬੂਟਾ ਸਿੰਘ ਕਲਸੀ ਪ੍ਰਧਾਨ ਆਜ਼ਾਦ ਸਪੋਰਟਸ ਕਲੱਬ ਸ਼ਾਹਕੋਟ ਨੇ ਕੀਤਾ। ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਬਜ਼ੁਰਗ ਔਰਤ ਦੀ ਮੌਤ ਅਗਲੀ ਖ਼ਬਰ ਪਰਗਟ ਸਿੰਘ ਨੇ ਆਦਮਪੁਰ ਹਲਕੇ ਦੀ ਕਾਂਗਰਸ ਵਿਚ ਭਰਿਆ ਜੋਸ਼, ਪਿੰਡ ਭੱਟੀਆਂ ਪਹੁੰਚੇ, ਵਰਕਰਾਂ ਨੇ ਗਰਮਜੋਸ਼ੀ ਨਾਲ ਕੀਤਾ ਸਵਾਗ...
Ad Position 24