25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅੱਖਾਂ ਦਾ ਜਾਂਚ ਤੇ ਮੈਡੀਕਲ ਕੈਂਪ 29 ਨੂੰ

ਸ਼ਾਹਕੋਟ, 24 ਨਵੰਬਰ (ਬਾਂਸਲ)- ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਸ਼ਾਹਕੋਟ ਵਿਖੇ 29 ਨਵੰਬਰ ਦਿਨ ਐਤਵਾਰ ਨੂੰ ਅੱਖਾਂ ਤੇ ਜਨਰਲ ਬਿਮਾਰੀਆ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.

Ad Position 21
No active advertisement
ਮੁਫ਼ਤ ਅੱਖਾਂ ਤੇ ਮੈਡੀਕਲ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਜਗਜੀਤ ਸਿੰਘ ਜੱਜ ਤੇ ਮੈਨੇਜਰ ਗਿੰਦਰ ਕੁਮਾਰ। ਤਸਵੀਰ: ਬਾਂਸਲ 25-11-2026
ਸ਼ਾਹਕੋਟ, 24 ਨਵੰਬਰ (ਬਾਂਸਲ)- ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਸ਼ਾਹਕੋਟ ਵਿਖੇ 29 ਨਵੰਬਰ ਦਿਨ ਐਤਵਾਰ ਨੂੰ ਅੱਖਾਂ ਤੇ ਜਨਰਲ ਬਿਮਾਰੀਆ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਗਜੀਤ ਸਿੰਘ ਜੱਜ ਤੇ ਮੈਨੇਜਰ ਗਿੰਦਰ ਕੁਮਾਰ ਨੇ ਦੱਸਿਆ ਕਿ ਕੈਂਪ ਦੌਰਾਨ ਸਵੇਰੇ 9.30 ਵਜੇ ਤੋਂ ਬਾਅਦ ਦੁਪਹਿਰ 1.30 ਵਜੇ ਤੱਕ ਅੱਖਾਂ ਤੇ ਜਨਰਲ ਬਿਮਾਰੀਆਂ ਦੇ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜ਼ਾ ਦੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਮੁਫਤ ਕੀਤੇ ਜਾਣਗੇ ਅਤੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਗੱਠਜੋੜ ਹੋਣ ਨਾਲ ਪੰਜਾਬ ’ਚ ਅਕਾਲੀ-ਭਾਜਪਾ ਸਰਕਾਰ ਬਣਨੀ ਤੈਅ-ਚੰਦੀ, ਮੈਸਨ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਪੰਜਾਬ ਨੂੰ ਤਰੱਕੀ ਵੱਲ ਲੈ ਜਾਵੇਗੀ- ਸਰਪੰਚ
Ad Position 24