26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

‘ਸ੍ਰੀ ਹਨੂੰਮਾਨ ਜੀ ਦੇ ਮਹਾਂ ਜਨਮ ਉਤਸਵ’ ਸਮਾਗਮਾਂ ’ਚ ਸਹਿਯੋਗ ਲਈ ਪ੍ਰਧਾਨ ਪ੍ਰਦੀਪ ਡੱਬ ਵਲੋਂ ਧੰਨਵਾਦ

ਸ਼ਾਹਕੋਟ, 25 ਨਵੰਬਰ (ਸੁਖਦੀਪ ਸਿੰਘ)- ਸ੍ਰੀ ਮਹਾਂਵੀਰ ਦਲ ਹਨੂੰਮਾਨ ਮੰਦਰ ਕਮੇਟੀ, ਸ਼ਾਹਕੋਟ ਵਲੋਂ ਸੰਗਤਾਂ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਸ੍ਰੀ ਹਨੂੰਮਾਨ ਜੀ ਦਾ ਮਹਾਂ ਜਨਮ ਉਤਸਵ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਸੰਪੂਰਨ ਹੋਇਆ। ਮੰਦਰ ਕਮੇਟੀ ਦੇ ਪ੍ਰਧਾਨ ਪ੍ਰਦੀਪ ਡੱਬ ਨੇ ਸਹਿਯੋਗ ਲਈ ਸਾਰਿਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਤਸਵ ਕਿਸੇ ਇੱਕ ਵਿਅਕਤੀ ਦਾ ਨਹੀਂ, ਸਗੋਂ ਪੂਰੇ ਸ਼ਾਹਕੋਟ ਸ਼ਹਿਰ ਦਾ ਸਾਂਝਾ ਉਤਸਵ ਸੀ।

Ad Position 21
No active advertisement
ਅਜੀਤ ਡੈਸਕ 26-11-2026
ਸ਼ਾਹਕੋਟ, 25 ਨਵੰਬਰ (ਸੁਖਦੀਪ ਸਿੰਘ)- ਸ੍ਰੀ ਮਹਾਂਵੀਰ ਦਲ ਹਨੂੰਮਾਨ ਮੰਦਰ ਕਮੇਟੀ, ਸ਼ਾਹਕੋਟ ਵਲੋਂ ਸੰਗਤਾਂ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਸ੍ਰੀ ਹਨੂੰਮਾਨ ਜੀ ਦਾ ਮਹਾਂ ਜਨਮ ਉਤਸਵ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਸੰਪੂਰਨ ਹੋਇਆ। ਮੰਦਰ ਕਮੇਟੀ ਦੇ ਪ੍ਰਧਾਨ ਪ੍ਰਦੀਪ ਡੱਬ ਨੇ ਸਹਿਯੋਗ ਲਈ ਸਾਰਿਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਤਸਵ ਕਿਸੇ ਇੱਕ ਵਿਅਕਤੀ ਦਾ ਨਹੀਂ, ਸਗੋਂ ਪੂਰੇ ਸ਼ਾਹਕੋਟ ਸ਼ਹਿਰ ਦਾ ਸਾਂਝਾ ਉਤਸਵ ਸੀ। ਸੰਗਤਾਂ ਨੇ ਜਿਸ ਪਿਆਰ, ਸ਼ਰਧਾ ਤੇ ਸੇਵਾ ਭਾਵਨਾ ਨਾਲ ਹਿੱਸਾ ਲਿਆ, ਉਸ ਲਈ ਮੈਂ ਸਾਰਿਆਂ ਦਾ ਧੰਨਵਾਦੀ ਹਾਂ। ਉਨ੍ਹਾਂ ਕਿਹਾ ਕਿ ਹਨੂੰਮਾਨ ਜੀ ਦੇ ਆਸ਼ੀਰਵਾਦ ਨਾਲ ਹੀ ਸਾਰੇ ਸਮਾਗਮ ਸੰਪੂਰਨ ਹੋਏ ਹਨ। ਜਿੰਨ੍ਹਾਂ ਸੇਵਾਦਾਰਾਂ ਨੇ ਦਿਨ-ਰਾਤ ਇੱਕ ਕਰਕੇ ਸੇਵਾ ਕੀਤੀ, ਜਿਨ੍ਹਾਂ ਦਾਨੀ ਸੱਜਣਾਂ ਨੇ ਤਨ-ਮਨ-ਧਨ ਨਾਲ ਸਹਿਯੋਗ ਦਿੱਤਾ ਤੇ ਜਿਨ੍ਹਾਂ ਨੌਜਵਾਨਾਂ ਨੇ ਸ਼ਾਂਤੀ ਤੇ ਅਨੁਸ਼ਾਸਨ ਬਣਾਈ ਰੱਖਿਆ, ਉਹ ਸੱਚੇ ਅਰਥਾਂ ਵਿੱਚ ਇਸ ਉਤਸਵ ਦੀ ਸਫ਼ਲਤਾ ਦੇ ਅਸਲੀ ਹੱਕਦਾਰ ਹਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ . ਟੀ . ਆਈ . ( ਇਸਤਰੀ ) ਭੋਗਪੁਰ ਵਿਖੇ ਕਨਵੋਕੇਸ਼ਨ ਸਮਾਗਮ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ
Ad Position 24