27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨਿਰਮਲ ਕੁਟੀਆ ਜੌਹਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨੂੰ

ਚੁਗਿੱਟੀ/ਜੰਡੂ ਸਿੰਘਾ, 26 ਨਵੰਬਰ (ਨਰਿੰਦਰ ਲਾਗੂ)- ਨਿਰਮਲ ਕੁਟੀਆ ਜੋਹਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨਵੰਬਰ ਨੂੰ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ 27 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ, ਜਿਨ੍ਹਾਂ ਦੇ ਭੋਗ ਸਮਾਗਮ ਵਾਲੇ ਦਿਨ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 27-11-2026
ਚੁਗਿੱਟੀ/ਜੰਡੂ ਸਿੰਘਾ, 26 ਨਵੰਬਰ (ਨਰਿੰਦਰ ਲਾਗੂ)- ਨਿਰਮਲ ਕੁਟੀਆ ਜੋਹਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨਵੰਬਰ ਨੂੰ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ 27 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ, ਜਿਨ੍ਹਾਂ ਦੇ ਭੋਗ ਸਮਾਗਮ ਵਾਲੇ ਦਿਨ ਪਾਏ ਜਾਣਗੇ। ਉਪਰੰਤ ਖੁੱਲ੍ਹੇ ਦੀਵਾਨ ’ਚ ਕੀਰਤਨੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਦਾ ਗਾਇਨ ਕਰਕੇ ਹਾਜ਼ਰੀ ਲਗਵਾਈ ਜਾਵੇਗੀ। ਉਨ੍ਹਾਂ ਤੋਂ ਇਲਾਵਾ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਜਾਣਗੀਆਂ। ਸਮਾਪਤੀ ‘ਤੇ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨੇ ਵਰਕਰਾਂ ’ਚ ਨਵਾਂ ਜੋਸ਼ ਤੇ ਉਤਸ਼ਾਹ ਭਰਿਆ-ਬਿੱਟਾ ਅਗਲੀ ਖ਼ਬਰ ਪੰਜਾਬ ਸੀਨੀਅਰ ਮਹਿਲਾ ਹਾਕੀ ਟੀਮ ਦੇ ਚੋਣ ਟਰਾਇਲ 29 ਨੂੰ
Ad Position 24