26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ੍ਰੀ ਹਨੁਮਤ ਇੰਸਟੀਚਿਊਟ ਵਿਖੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਵਿਸ਼ੇਸ਼ ਸੈਸ਼ਨ

ਗੁਰਾਇਆ, 26 ਨਵੰਬਰ (ਬਲਵਿੰਦਰ ਸਿੰਘ)- ਸ੍ਰੀ ਹਨੂਮਤ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਸ਼ਿਮਟ) ਵਿਖੇ ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਨੇੜੇ ਆਉਣ ਦੇ ਮੱਦੇਨਜ਼ਰ ਪ੍ਰਿੰਸੀਪਲ ਡਾ. ਪਲਵਿੰਦਰ ਕੁਮਾਰ ਨੇ ਵਿਸ਼ੇਸ਼ ਸੈਸ਼ਨ ਦੌਰਾਨ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਾਲਾਨਾ ਪ੍ਰੀਖਿਆਵਾਂ ਲਈ ਆਤਮ-ਵਿਸ਼ਵਾਸ, ਸਮਰਪਣ ਤੇ ਸਕਾਰਾਤਮਿਕ ਸੋਚ ਨਾਲ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਗੁਰਾਇਆ, 26 ਨਵੰਬਰ (ਬਲਵਿੰਦਰ ਸਿੰਘ)- ਸ੍ਰੀ ਹਨੂਮਤ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਸ਼ਿਮਟ) ਵਿਖੇ ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਨੇੜੇ ਆਉਣ ਦੇ ਮੱਦੇਨਜ਼ਰ ਪ੍ਰਿੰਸੀਪਲ ਡਾ. ਪਲਵਿੰਦਰ ਕੁਮਾਰ ਨੇ ਵਿਸ਼ੇਸ਼ ਸੈਸ਼ਨ ਦੌਰਾਨ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਾਲਾਨਾ ਪ੍ਰੀਖਿਆਵਾਂ ਲਈ ਆਤਮ-ਵਿਸ਼ਵਾਸ, ਸਮਰਪਣ ਤੇ ਸਕਾਰਾਤਮਿਕ ਸੋਚ ਨਾਲ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਪਲਵਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਨਿਯਮਿਤ ਪੜ੍ਹਾਈ, ਸਮੇਂ ਦੀ ਸਹੀ ਵਰਤੋਂ ਅਤੇ ਅਨੁਸ਼ਾਸਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਲੇਬਸ ਦੀ ਚੰਗੀ ਤਰ੍ਹਾਂ ਦੁਹਰਾਈ ਕਰਨ ਦੇ ਨਾਲ-ਨਾਲ ਵਿਸ਼ਿਆਂ ਨੂੰ ਰੱਟਣ ਦੀ ਬਜਾਏ ਸਮਝਣ ‘ਤੇ ਵਧੇਰੇ ਧਿਆਨ ਦੇਣਾ ਚਾਹੀਦਾ ਹੈ। ਸੰਬੋਧਨ ਕਰਦਿਆਂ ਪ੍ਰਿੰਸੀਪਲ ਨੇ ਕਿਹਾ ਕਿ ਫਾਈਨਲ ਪ੍ਰੀਖਿਆਵਾਂ ਸਿਰਫ਼ ਗਿਆਨ ਦੀ ਪਰਖ ਨਹੀਂ ਹੁੰਦੀਆਂ, ਸਗੋਂ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਦ੍ਰਿੜ੍ਹਤਾ ਨੂੰ ਦਰਸਾਉਣ ਦਾ ਮੌਕਾ ਵੀ ਹੁੰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਪਬਲਿਕ ਸਕੂਲ, ਨੂਰਪੁਰ ਚੱਠਾ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਨੂਰਮਹਿਲ ਕਲੋਨੀਆਂ ਵਿਖੇ ਲੱਗਾ ਮੁਫ਼ਤ ਮੈਡੀਕਲ ਕੈਂਪ
Ad Position 24