27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਇੰਜ. ਚੌਧਰੀ ਭਾਜਪਾ ਐਨ. ਜੀ. ਓ. ਸੈੱਲ ਦੇ ਕਨਵੀਨਰ ਨਿਯੁਕਤ

ਜਲੰਧਰ, 27 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਵਲੋਂ ਐਨ. ਜੀ.

Ad Position 21
No active advertisement
ਰਾਜ ਕੁਮਾਰ ਚੌਧਰੀ 28-11-2026
ਜਲੰਧਰ, 27 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਵਲੋਂ ਐਨ. ਜੀ. ਓ. ਸੈੱਲ ਦਾ ਕਨਵੀਨਰ ਨਿਯੁਕਤ ਕੀਤੇ ਜਾਣ ’ਤੇ ਇੰਜ. ਰਾਜ ਕੁਮਾਰ ਚੌਧਰੀ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦਾ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ, ਸਮਰਪਣ ਤੇ ਤਨਦੇਹੀ ਨਾਲ ਨਿਭਾਉਣਗੇ। ਉਹ ਸਮਾਜ ਸੇਵਾ ਵਿਚ ਜੁੜੀਆਂ ਐਨ. ਜੀ. ਓ., ਕਰਮਚਾਰੀ ਤੇ ਪੈਨਸ਼ਨਰ ਸੰਗਠਨਾਂ, ਵਪਾਰਕ ਸੰਗਠਨਾਂ ਅਤੇ ਸੀਨੀਅਰ ਨਾਗਰਿਕਾਂ ਨੂੰ ਨਾਲ ਲੈ ਕੇ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਨਿਤਿਨ ਕੋਹਲੀ ਵਲੋਂ ਸੰਵਿਧਾਨ ਚੌਕ ਫਲਾਈਓਵਰ ’ਤੇ 1.36 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ ਰਾਮਾ ਮੰਡੀ ਫਲਾਈਓਵਰ ’ਤੇ ਟਿੱਪਰ ਨੇ ਪਿਕਅੱਪ ਗੱਡੀ ਨੂੰ ਮਾਰੀ ਟੱਕਰ, ਢਾਈ ਲੱਖ ਦੇ ਸੋਫੇ ਗਏ ਨੁਕਸਾਨੇ
Ad Position 24