28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਰੇਲਵੇ ਸਟੇਸ਼ਨ ਜਲੰਧਰ ਵਿਖੇ ਜਨਤਕ ਜਾਗਰੂਕਤਾ ਤੇ ਖੋਜ ਮੁਹਿੰਮ

ਚੁਗਿੱਟੀ/ਜੰਡੂਸਿੰਘਾ, 27 ਨਵੰਬਰ (ਨਰਿੰਦਰ ਲਾਗੂ)-ਰੇਲਵੇ ਸਟੇਸ਼ਨ ਜਲੰਧਰ ਵਿਖੇ ਸ਼ੁੱਕਰਵਾਰ ਨੂੰ ਇਕ ਤੀਬਰ ਜਨਤਕ ਜਾਗਰੂਕਤਾ ਤੇ ਖੋਜ ਮੁਹਿੰਮ ਚਲਾਈ ਗਈ। ਜੀ .

Ad Position 21
No active advertisement
ਅਜੀਤ ਡੈਸਕ 28-11-2026
ਚੁਗਿੱਟੀ/ਜੰਡੂਸਿੰਘਾ, 27 ਨਵੰਬਰ (ਨਰਿੰਦਰ ਲਾਗੂ)-ਰੇਲਵੇ ਸਟੇਸ਼ਨ ਜਲੰਧਰ ਵਿਖੇ ਸ਼ੁੱਕਰਵਾਰ ਨੂੰ ਇਕ ਤੀਬਰ ਜਨਤਕ ਜਾਗਰੂਕਤਾ ਤੇ ਖੋਜ ਮੁਹਿੰਮ ਚਲਾਈ ਗਈ। ਜੀ .ਆਰ. ਪੀ., ਆਰ. ਪੀ. ਐਫ. ਤੇ ਐਂਟੀ-ਸਾਬੋਟੇਜ ਟੀਮ ਦੀ ਇਕ ਸਾਂਝੀ ਟੀਮ ਵਲੋਂ ਸਨਿਫਰ ਡੌਗ ਸਕੁਐਡ ਦੇ ਨਾਲ, ਸਾਰੇ ਪਲੇਟਫਾਰਮਾਂ, ਵੇਟਿੰਗ ਹਾਲਾਂ, ਐਂਟਰੀ/ਐਗਜ਼ਿਟ ਗੇਟਾਂ, ਬੁਕਿੰਗ ਕਾਊਂਟਰਾਂ, ਪਾਰਕਿੰਗ ਖੇਤਰਾਂ ਤੇ ਰੇਲ ਕੋਚਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ। ਇਸ ਮੌਕੇ ਯਾਤਰੀਆਂ ਨੂੰ ਸੁਰੱਖਿਆ ਜਾਗਰੂਕਤਾ ਪ੍ਰਤੀ ਵੀ ਜਾਗਰੂਕ ਕੀਤਾ। ਇੰਸਪੈਕਟਰ ਬਲਵਿੰਦਰ ਸਿੰਘ ਜੀ. ਆਰ. ਪੀ. ਵਲੋਂ ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਸ਼ਾਂਤੀਪੂਰਵਕ ਸਮਾਪਤ ਹੋਈ ਤੇ ਕੋਈ ਵੀ ਸ਼ੱਕੀ ਵਿਅਕਤੀ ਜਾਂ ਇਤਰਾਜ਼ਯੋਗ ਚੀਜ਼ ਨਹੀਂ ਮਿਲੀ।
Ad Position 22
No active advertisement
ਪਿਛਲੀ ਖ਼ਬਰ ਨਿਤਿਨ ਕੋਹਲੀ ਵਲੋਂ ਸੰਵਿਧਾਨ ਚੌਕ... ਅਗਲੀ ਖ਼ਬਰ ਕਿਸ਼ਨਗੜ੍ਹ ਚੌਕ ਵਿਚ ਲਾਈਟਾਂ ਲੱਗਣ ਦੇ ਬਾਵਜੂਦ ਟ੍ਰੈਫਿਕ ਸਮੱਸਿਆ ਬਰਕਰਾਰ
Ad Position 24