28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਮਰ ਗਾਰਡਨ ਨੇ ਕੱਢੀ ਸੰਧਿਆ ਫੇਰੀ

ਜਲੰਧਰ, 27 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 28-11-2026
ਜਲੰਧਰ, 27 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਮਰ ਗਾਰਡਨ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਸੰਧਿਆ ਫੇਰੀ ਕੱਢੀ ਗਈ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਈ ਸੰਧਿਆ ਫੇਰੀ ਦੇ ਮਾਰਗ ’ਚ ਸੰਗਤ ਦੇ ਸਵਾਗਤ ਲਈ ਗੁਰਮੁੱਖ ਪਰਿਵਾਰਾਂ ਅਤੇ ਗੁਰਦੁਆਰਾ ਸ੍ਰੀ ਗੋਬਿੰਦਸਰ ਦੀ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ। ਸੰਧਿਆ ਫੇਰੀ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਗੁਰਜੀਤ ਸਿੰਘ ਮਰਵਾਹਾ, ਮੁੱਖ ਗ੍ਰੰਥੀ ਭਾਈ ਹਰਬੰਸ ਸਿੰਘ, ਭਾਈ ਪ੍ਰਿੰਸਪਾਲ ਸਿੰਘ, ਜਸਵਿੰਦਰ ਸਿੰਘ ਸੱਬਰਵਾਲ, ਬਲਬੀਰ ਸਿੰਘ ਭਮਰਾ, ਗੁਰਵਿੰਦਰ ਸਿੰਘ, ਬਲਬੀਰ ਸਿੰਘ, ਚਰਨਜੀਤ ਸਿੰਘ, ਹਰਦੀਪ ਸਿੰਘ ਸੋਨਾ, ਜਸਵਿੰਦਰ ਸਿੰਘ ਧੋਗੜੀ, ਗੁਰਦੇਵ ਸਿੰਘ ਮਰਵਾਹਾ, ਗੁਰਵਿੰਦਰ ਸਿੰਘ, ਹਰਜੀਤ ਸਿੰਘ ਵਿਰਦੀ, ਸੁਰਿੰਦਰ ਸਿੰਘ ਕਾਲਾ, ਅਸ਼ੋਕ ਜੰਬਾ, ਰਜੇਸ਼ ਸ਼ਰਮਾ, ਬੀਬੀ ਰਵਿੰਦਰ ਕੌਰ, ਕੁਲਵਿੰਦਰ ਕੌਰ, ਵਰਿੰਦਰ ਕੌਰ, ਸਰਬਜੀਤ ਕੌਰ, ਪ੍ਰੀਆ ਰਾਣੀ, ਹਰਜੀਤ ਕੌਰ, ਮਨਜੋਤ ਕੌਰ, ਅਮਰਜੀਤ ਕੌਰ, ਜਸਬੀਰ ਕੌਰ, ਗੁਰਜੀਤ ਕੌਰ, ਜਸਮੀਤ ਕੌਰ, ਮੁਸਕਾਨ ਤੇ ਹੋਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ।
Ad Position 22
No active advertisement
ਪਿਛਲੀ ਖ਼ਬਰ ਏ. ਡੀ. ਸੀ. ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤ ਸਮਝਣ ਤੇ ਸਮਾਜ ਦੇ ਨਿਰਮਾਣ ’ਚ ਯੋਗਦਾਨ ਪਾਉਣ ਦਾ ਦਿੱਤਾ ਸੱਦਾ ਅਗਲੀ ਖ਼ਬਰ ਜਾਣਕਾਰੀ ਦਿੰਦੇ ਹੋਏ ਜਗਜੀਤ ਸਿੰਘ ਡੱਲੇਵਾਲ, ਮੁਕੇਸ਼ ਚੰਦਰ, ਸੁਖਦੇਵ ਸਿੰਘ ਭੋਜਰਾਜ, ਅਮਰਜੀਤ ਸਿੰਘ ਰੜਾ, ਹਰਪਾਲ ਸਿੰਘ ਸ...
Ad Position 24