29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪਰਗਟ ਸਿੰਘ ਹਿਮਾਚਲ ਦੀ ਕਾਂਗਰਸ ਸਰਕਾਰ ਤੋਂ ਜਵਾਬ ਮੰਗਣ ਦੀ ਹਿੰਮਤ ਦਿਖਾਉਣ- ਵਿਜੇ ਸਾਂਪਲਾ

ਜਲੰਧਰ, 28 ਨਵੰਬਰ (ਸ਼ਿਵ )- ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਕੀਤੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ ਕਿ ਪਰਗਟ ਸਿੰਘ ਨੂੰ ਨਸ਼ਿਆਂ ਦੇ ਮਾਮਲੇ ’ਤੇ ਦੂਜਿਆਂ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਤੋਂ ਜਵਾਬ ਮੰਗਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੁਆਰਾ ਲਗਾਇਆ ਦੋਸ਼ ਕਿ ‘ਡਬਲ ਇੰਜਣ ਦੀਆਂ ਸਰਕਾਰਾਂ ਵਿਚ ਮੈਡੀਕਲ ਨਸ਼ਿਆਂ ਦਾ ਉਤਪਾਦਨ ਹੋ ਰਿਹਾ ਹੈ ਅਤੇ ਇਹ ਦੂਜੇ ਸੂਬਿਆਂ ਵਿਚ ਵੇਚੇ ਜਾ ਰਹੇ ਹਨ’ ਸਰਾਸਰ ਝੂਠਾ ਅਤੇ ਬੇਬੁਨਿਆਦ ਹੈ ।

Ad Position 21
No active advertisement
ਅਜੀਤ ਡੈਸਕ 29-11-2026
ਜਲੰਧਰ, 28 ਨਵੰਬਰ (ਸ਼ਿਵ )- ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਕੀਤੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ ਕਿ ਪਰਗਟ ਸਿੰਘ ਨੂੰ ਨਸ਼ਿਆਂ ਦੇ ਮਾਮਲੇ ’ਤੇ ਦੂਜਿਆਂ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਤੋਂ ਜਵਾਬ ਮੰਗਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੁਆਰਾ ਲਗਾਇਆ ਦੋਸ਼ ਕਿ ‘ਡਬਲ ਇੰਜਣ ਦੀਆਂ ਸਰਕਾਰਾਂ ਵਿਚ ਮੈਡੀਕਲ ਨਸ਼ਿਆਂ ਦਾ ਉਤਪਾਦਨ ਹੋ ਰਿਹਾ ਹੈ ਅਤੇ ਇਹ ਦੂਜੇ ਸੂਬਿਆਂ ਵਿਚ ਵੇਚੇ ਜਾ ਰਹੇ ਹਨ’ ਸਰਾਸਰ ਝੂਠਾ ਅਤੇ ਬੇਬੁਨਿਆਦ ਹੈ । ਸਾਂਪਲਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਬੱਦੀ, ਨਾਲਾਗੜ੍ਹ ਅਤੇ ਹੋਰ ਉਦਯੋਗਿਕ ਖੇਤਰਾਂ ਵਿਚ ਗੈਰ-ਕਾਨੂੰਨੀ ਦਵਾਈਆਂ ਦੇ ਨਿਰਮਾਣ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨਾਲ ਜੁੜੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਹਾਲ ਹੀ ਵਿਚ ਨਾਲਾਗੜ੍ਹ ਵਿਚ ਗੈਰ-ਕਾਨੂੰਨੀ ਦਵਾਈ ਨਿਰਮਾਣ ਯੂਨਿਟ ਦਾ ਪਰਦਾਫਾਸ਼ ਹੋਣਾ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ।
Ad Position 22
No active advertisement
ਪਿਛਲੀ ਖ਼ਬਰ ਲੰਮਾ ਪਿੰਡ ਚੌਕ ਵਿਖੇ ਸਰਫੇਸ ਵਾਟਰ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਆਪਣੇ ਘਰਾਂ ਵਿਚ ਲੋਕ ਹੁਣ ਨਹੀਂ ਰਹੇ ਸੁਰੱਖਿਅਤ-ਅਸ਼ੋਕ ਸਰੀਨ
Ad Position 24