28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਹਾਰਾਜਾ ਰਣਜੀਤ ਸਿੰਘ ਪੁਲਿਸ ਪਬਲਿਕ ਸਕੂਲ ਫਿਲੌਰ ਵਿਖੇ ਕਰਵਾਇਆ ਸਾਲਾਨਾ ਖੇਡ ਸਮਾਰੋਹ ‘ਐਥਲੌਨ 2026’

ਫਿਲੌਰ, 28 ਨਵੰਬਰ (ਵਿਪਨ ਗੈਰੀ)-ਮਹਾਰਾਜਾ ਰਣਜੀਤ ਸਿੰਘ ਪੁਲਿਸ ਪਬਲਿਕ ਸਕੂਲ, ਫਿਲੌਰ ਵੱਲੋਂ ਆਪਣਾ ਸਾਲਾਨਾ ਖੇਡ ਸਮਾਰੋਹ “ਐਥਲੌਨ 2026” ਅਸ਼ਵਨੀ ਕੁਮਾਰ ਸਟੇਡੀਅਮ, ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਰੋਹ ਦਾ ਉਦਘਾਟਨ ਮੁੱਖ ਮਹਿਮਾਨ ਸ਼੍ਰੀਮਤੀ ਅਮਨਦੀਪ ਕੌਰ, ਡਿਪਟੀ ਡਾਇਰੈਕਟਰ-ਕਮ-ਮੈਨੇਜਰ ਸਕੂਲ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-11-2026
ਫਿਲੌਰ, 28 ਨਵੰਬਰ (ਵਿਪਨ ਗੈਰੀ)-ਮਹਾਰਾਜਾ ਰਣਜੀਤ ਸਿੰਘ ਪੁਲਿਸ ਪਬਲਿਕ ਸਕੂਲ, ਫਿਲੌਰ ਵੱਲੋਂ ਆਪਣਾ ਸਾਲਾਨਾ ਖੇਡ ਸਮਾਰੋਹ “ਐਥਲੌਨ 2026” ਅਸ਼ਵਨੀ ਕੁਮਾਰ ਸਟੇਡੀਅਮ, ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ।ਇਸ ਸਮਾਰੋਹ ਦਾ ਉਦਘਾਟਨ ਮੁੱਖ ਮਹਿਮਾਨ ਸ਼੍ਰੀਮਤੀ ਅਮਨਦੀਪ ਕੌਰ, ਡਿਪਟੀ ਡਾਇਰੈਕਟਰ-ਕਮ-ਮੈਨੇਜਰ ਸਕੂਲ ਵਲੋਂ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਜੋਤੀ ਪ੍ਰਚੰਡ ਕਰਨ ਦੀ ਰਸਮ ਨਾਲ ਹੋਈ, ਜਿਸ ਤੋਂ ਬਾਅਦ ਝੰਡਾ ਲਹਿਰਾਉਣ ਅਤੇ ਰੂਹਾਨੀ ਸ਼ਬਦ ਗਾਇਨ ਕੀਤਾ ਗਿਆ। ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਨਦਾਰ ਕਰਾਟੇ ਪ੍ਰਦਰਸ਼ਨ, ਜੋਸ਼ ਭਰਪੂਰ ਐਰੋਬਿਕਸ ਅਤੇ ਮਹਿਲਾ ਸਸ਼ਕਤੀਕਰਨ ਨੂੰ ਦਰਸਾਉਂਦੀ ਪ੍ਰਭਾਵਸ਼ਾਲੀ ਨ੍ਰਿਤ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ । ਸਾਰਿਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਜੇਤੂਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਮਾਰੋਹ ਏਕਤਾ, ਖੇਡ ਭਾਵਨਾ ਅਤੇ ਆਪਸੀ ਸਾਂਝ ਦੇ ਸੁਨੇਹੇ ਨਾਲ ਬੜੇ ਖੁਸ਼ਨੁਮਾ ਮਾਹੌਲ ਵਿਚ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਪਬਲਿਕ ਸਕੂਲ ਫਿਲੌਰ ’ਚ ਸਾਲਾਨਾ ਖੇਡਾਂ ਕਰਵਾਈਆਂ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨੇ ਲੋਕਾਂ ਅੰਦਰ ਭਰਿਆ ਨਵਾਂ ਜੋਸ਼ ਤੇ ਉਤਸ਼ਾਹ-ਢੀਂਡਸਾ
Ad Position 24