28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਥੰਮ ਜੀ ਸਾਹਿਬ ਵਿਖੇ ਕਰਵਾਇਆ ਮਹਾਨ ਕੀਰਤਨ ਦਰਬਾਰ

ਕਰਤਾਰਪੁਰ, 28 ਨਵੰਬਰ (ਜਨਕ ਰਾਜ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸਭਾ ਸੁਸਾਇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਥੰਮ ਜੀ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਜਾਇਆ। ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲ੍ਹੇ ਪੰਡਾਲਾਂ ਵਿਚ ਮਹਾਨ ਕੀਰਤਨ ਦਰਬਾਰ ਸਜਾਇਆ।

Ad Position 21
No active advertisement
ਅਜੀਤ ਡੈਸਕ 29-11-2026
ਕਰਤਾਰਪੁਰ, 28 ਨਵੰਬਰ (ਜਨਕ ਰਾਜ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸਭਾ ਸੁਸਾਇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਥੰਮ ਜੀ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਜਾਇਆ। ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲ੍ਹੇ ਪੰਡਾਲਾਂ ਵਿਚ ਮਹਾਨ ਕੀਰਤਨ ਦਰਬਾਰ ਸਜਾਇਆ। ਇਸ ਮੌਕੇ ਇਸਤਰੀ ਸਤਿਸੰਗ ਸਭਾ ਅਤੇ ਹਜ਼ੂਰੀ ਰਾਗੀ ਭਾਈ ਬਿਕਰਮਜੀਤ ਸਿੰਘ ਤੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਂ ਗੁਰਬਾਣੀ ਕੀਰਤਨ ਕਥਾ ਰਾਹੀਂ ਸੰਗਤਾਂ ਨੂੰ ਗੁਰ ਚਰਨਾ ਨਾਲ ਜੋੜਿਆ। ਸਮਾਗਮ ਦੇ ਅੰਤ ’ਚ ਮੁੱਖ ਗ੍ਰੰਥੀ ਭਾਈ ਅਕਾਸ਼ਦੀਪ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਵਿਚ ਜਥੇਦਾਰ ਰਣਜੀਤ ਸਿੰਘ ਕਾਹਲੋਂ, ਮੈਨੇਜਰ ਸੁੱਖਵਿੰਦਰ ਸਿੰਘ ਬੱਸੀ, ਬਲਵਿੰਦਰ ਸਿੰਘ ਤਿੰਮੋਵਾਲ, ਮਾਸਟਰ ਅਮਰੀਕ ਸਿੰਘ, ਪ੍ਰਧਾਨ ਹਰਵਿੰਦਰ ਸਿੰਘ ਰਿੰਕੂ, ਅਵਤਾਰ ਸਿੰਘ, ਮੱਖਣ ਸਿੰਘ, ਜਗਜੀਤ ਸਿੰਘ, ਅਮਨਦੀਪ ਸਿੰਘ, ਮਨਿੰਦਰ ਸਿੰਘ, ਗੁਰਚਰਨ ਸਿੰਘ ਸੁਰਾ, ਬਲਵਿੰਦਰ ਸਿੰਘ ਸੁਰਾ, ਅਮਰਜੀਤ ਸਿੰਘ, ਸੁਖਪ੍ਰੀਤ ਸਿੰਘ, ਲਖਵੀਰ ਸਿੰਘ, ਤਜਿੰਦਰ ਸਿੰਘ, ਤਨਵੀਰ ਸਿੰਘ, ਓਂਕਾਰ ਸਿੰਘ, ਚਰਨਜੀਤ ਸਿੰਘ, ਹਰਵਿੰਦਰ ਸਿੰਘ, ਸਾਬ ਸਿੰਘ, ਜਗਜੀਤ ਸਿੰਘ, ਹਰਵੇਲ ਸਿੰਘ, ਬਾਲ ਮੁਕੰਦ ਬਾਲੀ, ਸਰਬਜੀਤ ਬਾਬਾ, ਬੱਬਲ ਸਿੰਘ, ਸੁਮਨਦੀਪ ਸਿੰਘ, ਜਗਜੀਤ ਛਾਬੜਾ, ਪ੍ਰਿਤਪਾਲ ਸਿੰਘ, ਗੁਰਜੀਤ ਸਿੰਘ, ਬਲਬੀਰ ਸਿੰਘ, ਗੁਰਦੇਵ ਸਿੰਘ, ਪ੍ਰਭਜੋਤ ਸਿੰਘ, ਸਤਨਾਮ ਸਿੰਘ, ਸੇਵਾ ਸਿੰਘ, ਮਨਜੀਤ ਸਿੰਘ, ਤਰੁਣ ਰਾਏ, ਬਲਕਾਰ ਸਿੰਘ, ਰਜਿੰਦਰ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਹਰਬੰਸ ਕੌਰ, ਬੀਬੀ ਬਲਬੀਰ ਕੌਰ, ਬੀਬੀ ਗੁਰਨਾਮ ਕੌਰ, ਬੀਬੀ ਕਮਲਜੀਤ ਕੌਰ, ਬੀਬੀ ਬਿੰਦਰ ਕੌਰ, ਕੁਲਵਿੰਦਰ ਕੌਰ ਭੁੱਲਰ, ਬਲਵਿੰਦਰ ਕੌਰ, ਕੌਂਸਲਰ ਪੂਜਾ ਥਾਪਾ, ਕੌਂਸਲਰ ਮਨਜਿੰਦਰ ਕੌਰ, ਕੌਂਸਲਰ ਅਮਰਜੀਤ ਕੌਰ, ਕੌਂਸਲਰ ਜਸਵੀਰ ਕੌਰ, ਬੀਬੀ ਮਨਜੀਤ ਕੌਰ ਤੇ ਸੰਗਤਾਂ ਗੁਰੂ ਚਰਨਾਂ ’ਚ ਨਤਮਸਤਕ ਹੋਈਆਂ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਕੋਦਰ ਵਿਖੇ ਡਾ. ਬਿਕਰਮਜੀਤ ਸਿੰਘ ਵਿਰਕ ਨੇ ਬਤੌਰ ਓ.ਐੱਸ.ਡੀ. ਕਾਰਜਭਾਰ ਸੰਭਾਲਿਆ ਅਗਲੀ ਖ਼ਬਰ ਬਲਾਕ ਪ੍ਰਧਾਨਾਂ, ਚੇਅਰਮੈਨਾਂ, ਪੰਚਾਂ-ਸਰਪੰਚਾਂ ਤੇ ਕੌਂਸਲਰਾਂ ਦੀ ਸਹਿਮਤੀ ਨਾਲ ਹੀ ਲਵਾਂਗਾ ਕੋਈ ਨਵਾਂ ਫ਼ੈਸਲਾ-ਪਿੰਦਰ ਪੰਡ...
Ad Position 24