30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ੍ਰੀ ਹਨੂੰਮਾਨ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਵਿਸ਼ਾਲ ਲੰਗਰ ਲਗਾਇਆ

ਸ਼ਾਹਕੋਟ, 29 ਨਵੰਬਰ (ਸੁਖਦੀਪ ਸਿੰਘ)- ਸ੍ਰੀ ਮਹਾਂਵੀਰ ਦਲ ਹਨੂੰਮਾਨ ਮੰਦਰ ਕਮੇਟੀ, ਸ਼ਾਹਕੋਟ ਵਲੋਂ ਸ੍ਰੀ ਹਨੂੰਮਾਨ ਜੀ ਦੇ ਮਹਾਂ ਜਨਮ ਉਤਸਵ ਨੂੰ ਸਮਰਪਿਤ ਸ੍ਰੀ ਹਨੂੰਮਾਨ ਮੰਦਰ ਸ਼ਾਹਕੋਟ ਵਿਖੇ ਵਿਸ਼ਾਲ ਲੰਗਰ ਲਗਾਇਆ ਗਿਆ। ਦੁਪਹਿਰ ਸਮੇਂ ਭੋਗ ਲਗਾਉਣ ਉਪਰੰਤ ਸੇਵਾਦਾਰਾਂ ਨੇ ਸੰਗਤਾਂ ਨੂੰ ਸ਼ਰਧਾ-ਭਾਵਨਾ ਨਾਲ ਲੰਗਰ ਛਕਾਉਣ ਦੀ ਸੇਵਾ ਨਿਭਾਈ।

Ad Position 21
No active advertisement
ਸ਼ਾਹਕੋਟ ਵਿਖੇ ਸ੍ਰੀ ਹਨੂੰਮਾਨ ਜੀ ਦੇ ਮਹਾਂ ਜਨਮ ਉਤਸਵ ਨੂੰ ਸਮਰਪਿਤ ਸ੍ਰੀ ਮਹਾਂਵੀਰ ਦਲ ਹਨੂੰਮਾਨ ਮੰਦਰ ਕਮੇਟੀ ਵਲੋਂ ਲਗਾਏ ਵਿਸ਼ਾਲ ਲੰਗਰ ਦੌਰਾਨ ਸੇਵਾ ਨਿਭਾਉਂਦੇ ਪ੍ਰਧਾਨ ਪ੍ਰਦੀਪ ਡੱਬ ਤੇ ਹੋਰ ਸੇਵਾਦਾਰ। ਤਸਵੀਰ- ਸੁਖਦੀਪ ਸਿੰਘ 30-11-2026
ਸ਼ਾਹਕੋਟ, 29 ਨਵੰਬਰ (ਸੁਖਦੀਪ ਸਿੰਘ)- ਸ੍ਰੀ ਮਹਾਂਵੀਰ ਦਲ ਹਨੂੰਮਾਨ ਮੰਦਰ ਕਮੇਟੀ, ਸ਼ਾਹਕੋਟ ਵਲੋਂ ਸ੍ਰੀ ਹਨੂੰਮਾਨ ਜੀ ਦੇ ਮਹਾਂ ਜਨਮ ਉਤਸਵ ਨੂੰ ਸਮਰਪਿਤ ਸ੍ਰੀ ਹਨੂੰਮਾਨ ਮੰਦਰ ਸ਼ਾਹਕੋਟ ਵਿਖੇ ਵਿਸ਼ਾਲ ਲੰਗਰ ਲਗਾਇਆ ਗਿਆ। ਦੁਪਹਿਰ ਸਮੇਂ ਭੋਗ ਲਗਾਉਣ ਉਪਰੰਤ ਸੇਵਾਦਾਰਾਂ ਨੇ ਸੰਗਤਾਂ ਨੂੰ ਸ਼ਰਧਾ-ਭਾਵਨਾ ਨਾਲ ਲੰਗਰ ਛਕਾਉਣ ਦੀ ਸੇਵਾ ਨਿਭਾਈ। ਇਸ ਮੌਕੇ ਮੰਦਿਰ ਵਿੱਚ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਸੰਗਤਾਂ ਨੇ ਸ੍ਰੀ ਹਨੂੰਮਾਨ ਜੀ ਦੇ ਦਰਸ਼ਨ ਕਰਕੇ, ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਦੀਪ ਕੁਮਾਰ ਡੱਬ ਨੇ ਕਿਹਾ ਕਿ ਲੰਗਰ ਸਿਰਫ਼ ਭੋਜਨ ਵੰਡਣਾ ਨਹੀਂ, ਸਗੋਂ ਸੇਵਾ, ਨਿਮਰਤਾ ਤੇ ਭਾਈਚਾਰੇ ਦਾ ਪ੍ਰਤੀਕ ਹੈ। ਇਸ ਮੌਕੇ ਪ੍ਰਧਾਨ ਪ੍ਰਦੀਪ ਡੱਬ, ਅਮਿਤ ਅਰੋੜਾ, ਸੁਨੀਲ ਉਪਲ, ਗੌਤਮ ਧਵਨ, ਰਾਹੁਲ ਸੋਬਤੀ, ਹਿਮਾਂਸ਼ੂ ਅਰੋੜਾ, ਵੰਸ਼ ਸਚਦੇਵਾ, ਰਜਿੰਦਰ ਸੋਬਤੀ, ਦਿਵਾਸ਼, ਜਤਿਨ, ਜੈ ਗੋਪਾਲ ਅਗਰਵਾਲ, ਹਰਮੇਸ਼ ਗੁਪਤਾ, ਜੀਵਨ ਗੁਪਤਾ, ਸ਼ਿਵ ਸ਼ੰਭੂ ਗੁਪਤਾ, ਸ਼ੁਭਮ ਅਰੋੜਾ, ਸੰਦੀਪ ਪੁਰੀ, ਮਨੀ ਮਠਾੜੂ, ਪੰਡਿਤ ਰਾਮ ਕਲਾ, ਕੈਪਟਨ ਵਰਮਾ ਆਦਿ ਨੇ ਸੰਗਤਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਆਦਮਪੁਰ ਵਿਖੇ ਸੰਮੇਲਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਕੀਤ... ਅਗਲੀ ਖ਼ਬਰ ਨਵ-ਨਿਯੁਕਤ ਡੀ.ਐੱਸ.ਪੀ. ਵਲੋਂ ਬਿਲਗਾ ਵਿਖੇ ਪੱਤਰਕਾਰਾਂ ਨਾਲ ਮੀਟਿੰਗ
Ad Position 24