05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਸਦਰਵਾਲਾ ਵਾਸੀ ਸਵ. ਗੰਗਾ ਸਿੰਘ ਦੇ ਧਰਮਪਤਨੀ ਜੰਗੀਰ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ।

Ad Position 21
No active advertisement
ਅਜੀਤ ਡੈਸਕ 06-08-2026
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਸਦਰਵਾਲਾ ਵਾਸੀ ਸਵ. ਗੰਗਾ ਸਿੰਘ ਦੇ ਧਰਮਪਤਨੀ ਜੰਗੀਰ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ’ਤੇ ਮ੍ਰਿਤਕ ਦੇ ਸਪੁੱਤਰਾਂ ਨਿਸ਼ਾਨ ਸਿੰਘ ਤੇ ਖਜ਼ਾਨ ਸਿੰਘ ਨਾਲ ਅਫ਼ਸੋਸ ਪ੍ਰਗਟ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਗੁਰਚਰਨ ਸਿੰਘ, ਰਾਜ ਸਿੰਘ, ਗੁਰਮੇਲ ਸਿੰਘ, ਬਲਵਿੰਦਰ ਸਿੰਘ, ਜਸ਼ਨ ਔਲਖ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼- ਸੋਹਣ ਸਿੰਘ ਸੰਧੂ ਬਰੀਵਾਲਾ ਅਗਲੀ ਖ਼ਬਰ ਸਵਾਮੀ ਖਜਾਨ ਚੰਦ ਜੈਨ ਮੈਮੋਰੀਅਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24
No active advertisement