05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਾਤਾਵਰਡ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਡੀ.ਈ.ਓ.

ਰੁਪਾਣਾ, 5 ਅਗਸਤ (ਜਗਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਵਲੋਂ ਪੀ. ਐੱਮ.

Ad Position 21
No active advertisement
ਅਜੀਤ ਡੈਸਕ 06-08-2026
ਰੁਪਾਣਾ, 5 ਅਗਸਤ (ਜਗਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਵਲੋਂ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ ਦੇ ਅੰਦਰ ਚੱਲ ਰਹੇ ਹੋਸਟਲ ਵਿਚ ਕੀਤੇ ਦੌਰੇ ਦੌਰਾਨ ਵਾਤਾਵਰਣ ਨੂੰ ਸਾਫ਼ ਅਤੇ ਹਰਿਆ-ਭਰਿਆ ਰੱਖਣ ਲਈ ਹੋਸਟਲ ਬੂਟੇ ਲਗਾਏ। ਡੀ.ਈ.ਓ. ਯਾਦਵਿੰਦਰ ਸਿੰਘ ਮਾਨ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਦਿਨੋਂ-ਦਿਨ ਵਧ ਰਹੇ ਪ੍ਰਦੂਸ਼ਣ ਦੀ ਰੋਕਥਾਮ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਦੇਖਭਾਲ ਕਰਨੀ ਚਾਹੀਦੀ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਕੁਮਾਰ ਸੋਨੀ, ਜਸਪਾਲ ਸਿੰਘ ਮੋਂਗਾ, ਮਨੋਜ ਕੁਮਾਰ, ਸੁਮਨਪ੍ਰੀਤ ਕੌਰ, ਬਰਨੇਕ ਸਿੰਘ , ਲਾਲ ਚੰਦ, ਲੈਕ. ਗੁਰਮੁੱਖ ਸਿੰਘ ਦਿਉਲ, ਡਾ. ਲਾਲ ਚੰਦ, ਉਪਕਾਰ ਸਿੰਘ, ਹੰਸ ਰਾਜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਜ਼ਡਮ ਵਰਲਡ ਸਕੂਲ ਦੇ ਵਿਦਿਆਰਥੀ ਆਰਵ ਖੇੜਾ ਨੇ 3 ਸੋਨ ਤਗ਼ਮੇ ਜਿੱਤੇ ਅਗਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼- ਸੋਹਣ ਸਿੰਘ ਸੰਧੂ ਬਰੀਵਾਲਾ
Ad Position 24
No active advertisement