ਗੁਰੂ ਨਾਨਕ ਕਾਲਜ ਵਿਖੇ ਬੀ.ਸੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ
ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਬੀ. ਸੀ.
ਪ੍ਰਿੰਸੀਪਲ ਪ੍ਰਭਜੋਤ ਸਿੰਘ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਅਤੇ ਹੋਰ ਅਧਿਆਪਕ ਵਿਦਿਆਰਥਣਾਂ ਅੰਕਿਤਾ, ਸਿਮਰਨਜੀਤ ਕੌਰ, ਅਨਮੋਲਦੀਪ ਕੌਰ, ਸਲੋਨੀ ਅਤੇ ਕਿਰਨਦੀਪ ਕੌਰ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ। ਅਜੀਤ ਤਸਵੀਰ
20-08-2026