31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜ਼ਿਲ੍ਹੇ ਅੰਦਰ ਪ੍ਰੇਗਾਬਾਲਿਨ ਕੈਪਸੂਲ ਅਤੇ ਗੋਲੀਆਂ ਦੀ ਦੁਰਵਰਤੋਂ ’ਤੇ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਹਰਮਹਿੰਦਰ ਪਾਲ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡੈਵੀ ਗੋਇਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ/ਗੋਲੀਆਂ ਨੂੰ ਬਿਨਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨਾਂ ਕਿਸੇ ਡਾਕਟਰੀ ਪਰਚੀ (ਪਰੈਸਕਰਿਪਸ਼ਨ) ਤੋਂ ਵਿਕਰੀ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਦੇ ਹਦੂਦ ਅੰਦਰ 17 ਅਕਤੂਬਰ 2026 ਤੱਕ ਲਾਗੂ ਰਹਿਣਗੇ।

Ad Position 21
No active advertisement
ਅਜੀਤ ਡੈਸਕ 01-09-2026
ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਹਰਮਹਿੰਦਰ ਪਾਲ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡੈਵੀ ਗੋਇਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ/ਗੋਲੀਆਂ ਨੂੰ ਬਿਨਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨਾਂ ਕਿਸੇ ਡਾਕਟਰੀ ਪਰਚੀ (ਪਰੈਸਕਰਿਪਸ਼ਨ) ਤੋਂ ਵਿਕਰੀ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਦੇ ਹਦੂਦ ਅੰਦਰ 17 ਅਕਤੂਬਰ 2026 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ’ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਖ਼ਤ ਸੁਰੱਖਿਆ ਪ੍ਰਬੰਧ ਵਾਲਾ ਡਿਪਟੀ ਕਮਿਸ਼ਨਰ ਦਫ਼ਤਰ ਵੀ ਚੋਰਾਂ ਦੇ ਨਿਸ਼ਾਨੇ ’ਤੇ ਅਗਲੀ ਖ਼ਬਰ ਨਿਸ਼ਾਨ ਅਕੈਡਮੀ ਦੀ ਗਤਕਾ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਪਹਿਲਾ ਸਥਾਨ ਕੀਤਾ ਹਾਸਿਲ
Ad Position 24