07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਖ਼ੂਨਦਾਨ ਕੈਂਪ ਲਗਾਇਆ

ਲੰਬੀ, 3 ਸਤੰਬਰ (ਮੇਵਾ ਸਿੰਘ)-ਅਰਬਨ ਜਿੰਮ ਅਤੇ ਫੋਕਸ ਪੁਆਇੰਟ ਲਾਇਬ੍ਰੇਰੀ ਲੰਬੀ ਵਲੋਂ ਸਮਾਜ ਸੇਵਾ ਤਹਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਖ਼ੂਨਦਾਨੀਆਂ ਨੇ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਆਪਣੀ ਮਰਜ਼ੀ ਨਾਲ ਖ਼ੂਨਦਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-09-2026
ਲੰਬੀ, 3 ਸਤੰਬਰ (ਮੇਵਾ ਸਿੰਘ)-ਅਰਬਨ ਜਿੰਮ ਅਤੇ ਫੋਕਸ ਪੁਆਇੰਟ ਲਾਇਬ੍ਰੇਰੀ ਲੰਬੀ ਵਲੋਂ ਸਮਾਜ ਸੇਵਾ ਤਹਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਖ਼ੂਨਦਾਨੀਆਂ ਨੇ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਆਪਣੀ ਮਰਜ਼ੀ ਨਾਲ ਖ਼ੂਨਦਾਨ ਕੀਤਾ ਗਿਆ। ਇਸ ਕੈਂਪ ਵਿਚ ਇੰਦਰਾਨੀ ਬਲੱਡ ਬੈਂਕ ਨਾਮਦੇਵ ਰੋਡ ਬਠਿੰਡਾ ਦੀ ਡਾਕਟਰਾਂ ਦੀ ਟੀਮ ਵਲੋਂ 41 ਖ਼ੂਨਦਾਨੀਆਂ ਦਾ ਖ਼ੂਨ ਇਕੱਤਰ ਕੀਤਾ। ਅਰਬਨ ਜਿੰਮ ਅਤੇ ਫੋਕਸ ਪੁਆਇੰਟ ਲਾਇਬ੍ਰੇਰੀ ਦੇ ਅਹੁਦੇਦਾਰਾਂ ਵਲੋਂ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਸਰਟੀਫ਼ਿਕੇਟ ਦੇਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਡਾ. ਵਰਿੰਦਰ ਸਿੰਘ ਅਤੇ ਡਾ. ਹਰਕਰਨ ਸਿੰਘ ਨੇ ਕੈਂਪ ਦੌਰਾਨ ਸੇਵਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਹਲਕੇ ’ਚ ਸਰਗਰਮ ਹੋਏ ਨੌਜਵਾਨ ਕਾਂਗਰਸੀ ਆਗੂ ਭਾਈ ਜਸ਼ਨਦੀਪ ਚਹਿਲ
Ad Position 24