12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ਵਲੋਂ ਖੂਨਦਾਨ ਕੈਂਪ ਲਗਾਇਆ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫਰੀਦ ਜੀ ਬਲੱਡ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ‘ਮੇਲਾ ਖੂਨਦਾਨੀਆਂ ਦਾ’ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਧਾਇਕ ਸੇਖੋਂ ਨੇ ਕਿਹਾ ਕਿ ਉਹ ਖੁਦ ਖੂਨਦਾਨ ਕਰਕੇ ਆਪਣਾ ਬਣਦਾ ਸਹਿਯੋਗ ਦੇ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫਰੀਦ ਜੀ ਬਲੱਡ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ‘ਮੇਲਾ ਖੂਨਦਾਨੀਆਂ ਦਾ’ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਧਾਇਕ ਸੇਖੋਂ ਨੇ ਕਿਹਾ ਕਿ ਉਹ ਖੁਦ ਖੂਨਦਾਨ ਕਰਕੇ ਆਪਣਾ ਬਣਦਾ ਸਹਿਯੋਗ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਇਕ ਮਹੱਤਵਪੂਰਨ ਜ਼ਰੀਆ ਹੈ। ਲੋੜ ਸਮੇਂ ਕਿਸੇ ਮਰੀਜ਼ ਨੂੰ ਖੂਨ ਉਪਲਬਧ ਹੋਣਾ ਉਸ ਦੀ ਜ਼ਿੰਦਗੀ ਲਈ ਬਹੁਤ ਮਹੱਤਵਪੂਰਨ ਹੋ ਸਕਦਾ ਹੈ। ਉਨ੍ਹਾਂ ਨੇ ਨੌਜਵਾਨਾਂ ਅਤੇ ਸਮਾਜ ਦੇ ਸਿਹਤਮੰਦ ਨਾਗਰਿਕਾਂ ਨੂੰ ਸਮੇਂ-ਸਮੇਂ ਤੇ ਸਵੈ ਇੱਛਾ ਨਾਲ ਖੂਨਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੋਲਿਡ ਵੇਸਟ ਮੈਨੇਜਮੈਂਟ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਬਸਪਾ ਨੇ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ’ਚ ਏ.ਡੀ.ਸੀ. ਨੂੰ ਮੰਗ ਪੱਤਰ ਸੌਂਪਿਆ
Ad Position 24