25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਵਰਨਜੀਤ ਕੌਰ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਏਟਕ ਦੇ ਪ੍ਰਮੁੱਖ ਆਗੂ ਰਹੇ ਅੰਗਰੇਜ਼ ਸਿੰਘ ਦੀ ਪਤਨੀ ਸਵਰਨਜੀਤ ਕੌਰ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੇ ਦਿਹਾਂਤ ’ਤੇ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਆਮ ਆਦਮੀ ਪਾਰਟੀ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਬੀ. ਸੀ.

Ad Position 21
No active advertisement
ਅਜੀਤ ਡੈਸਕ 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਏਟਕ ਦੇ ਪ੍ਰਮੁੱਖ ਆਗੂ ਰਹੇ ਅੰਗਰੇਜ਼ ਸਿੰਘ ਦੀ ਪਤਨੀ ਸਵਰਨਜੀਤ ਕੌਰ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੇ ਦਿਹਾਂਤ ’ਤੇ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਆਮ ਆਦਮੀ ਪਾਰਟੀ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਬੀ.ਸੀ. ਵਿੰਗ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਸੋਹਣੇਵਾਲਾ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਸੂਬਾ ਆਗੂ ਜਗਦੀਸ਼ ਸਿੰਘ ਚਾਹਲ, ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਆਗੂ ਜਗਰੂਪ ਸਿੰਘ, ਬਿਕਰਮਬਾਜ ਸਿੰਘ ਬਰਾੜ, ਰੂਪ ਸਿੰਘ ਹਰੀਕੇ ਕਲਾਂ, ਅਮਰੀਕ ਸਿੰਘ ਪ੍ਰਧਾਨ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੇ ਪ੍ਰਧਾਨ ਕਰਮਜੀਤ ਸ਼ਰਮਾ, ਕੁਲਦੀਪ ਸਿੰਘ ਬਰਾੜ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ੰਮੀ ਤੇਰ੍ਹੀਆ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਕਾਲਾ, ਮੁਲਾਜ਼ਮ ਆਗੂ ਨਛੱਤਰ ਸਿੰਘ ਜੈਤੋ, ਬਲਜੀਤ ਸਿੰਘ ਮੋਦਲਾ, ਪਨਬਸ ਕੰਟਰੈਕਟ ਵਰਕਰ ਯੂਨੀਅਨ ਦੇ ਡੀਪੂ ਪ੍ਰਧਾਨ ਜਗਸੀਰ ਸਿੰਘ ਮਾਣਕ, ਫ਼ਿਰੋਜ਼ਪੁਰ ਤੋਂ ਸੈਣ ਭਗਤ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ, ਸੈਣ ਸਮਾਜ ਵੈੱਲਫ਼ੇਅਰ ਦੇ ਆਗੂ ਨੀਲਾ ਸਿੰਘ ਫ਼ਰੀਦਕੋਟ ਆਦਿ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪ੍ਰਧਾਨ ਅੰਗਰੇਜ ਸਿੰਘ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਦੁੱਖ ਦੀ ਘੜੀ ਵਿਚ ਸਮੂਹ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੰਬੰਧੀ ਐੱਸ. ਡੀ. ਐੱਮ. ਵਲੋਂ ਮੀਟਿੰਗ ਅਗਲੀ ਖ਼ਬਰ ਅਥਲੈਟਿਕਸ ’ਚ ਸੇਂਟ ਫ਼ਰੀਦ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24