24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਕਿਸਾਨ ਆਗੂ ਦਲਜੀਤ ਸਿੰਘ ਰੰਧਾਵਾ ਨੂੰ ਸਦਮਾ, ਭਰਾ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ , 24 ਸਤੰਬਰ ( ਰਣਜੀਤ ਸਿੰਘ ਢਿੱਲੋਂ )- ਭਾਰਤੀ ਕਿਸਾਨ ਯੂਨੀਅਨ ( ਕਾਦੀਆਂ ) ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਦੇ ਵੱਡੇ ਭਰਾ ਹਰਨੇਕ ਸਿੰਘ ਰੰਧਾਵਾ (70) ਪੁੱਤਰ ਸਵ . ਬੰਤਾ ਸਿੰਘ ਸਰਾਂ ਵਾਸੀ ਪਿੰਡ ਰੰਧਾਵਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ ।

Ad Position 21
No active advertisement
ਅਜੀਤ ਡੈਸਕ 25-09-2026
ਸ੍ਰੀ ਮੁਕਤਸਰ ਸਾਹਿਬ , 24 ਸਤੰਬਰ ( ਰਣਜੀਤ ਸਿੰਘ ਢਿੱਲੋਂ )- ਭਾਰਤੀ ਕਿਸਾਨ ਯੂਨੀਅਨ ( ਕਾਦੀਆਂ ) ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਦੇ ਵੱਡੇ ਭਰਾ ਹਰਨੇਕ ਸਿੰਘ ਰੰਧਾਵਾ (70) ਪੁੱਤਰ ਸਵ . ਬੰਤਾ ਸਿੰਘ ਸਰਾਂ ਵਾਸੀ ਪਿੰਡ ਰੰਧਾਵਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ । ਉਨ੍ਹਾਂ ਦੇ ਦਿਹਾਂਤ ’ ਤੇ ਯੂਨੀਅਨ ਦੇ ਸੂਬਾ ਸਕੱਤਰ ਜਨਰਲ ਜਗਦੇਵ ਸਿੰਘ ਕਾਨਿਆਂਵਾਲੀ , ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਬਾਂਮ , ਦਵਿੰਦਰ ਸਿੰਘ ਭੰਗੇਵਾਲਾ , ਦਰਸ਼ਨ ਸਿੰਘ ਭੰਗਚੜੀ , ਗੁਰਦਰਸ਼ਨ ਸਿੰਘ , ਸੁਰਜੀਤ ਸਿੰਘ ਰੁਪਾਣਾ ਤੇ ਹੋਰ ਕਿਸਾਨ ਆਗੂਆਂ ਅਤੇ ਪਿੰਡ ਵਾਸੀਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ । ਇਸ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਵੀ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਇਸ ਮੌਕੇ ਅਜੈਬ ਸਿੰਘ ਸਰਾਂ , ਦਵਿੰਦਰ ਸਿੰਘ ਸਰਾਂ ਸਾਬਕਾ ਸਰਪੰਚ ਰੰਧਾਵਾ , ਬਲਰਾਜ ਸਿੰਘ ਤਾਮਕੋਟ , ਬਲਵਿੰਦਰ ਸਿੰਘ ਗੋਨਿਆਣਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਵੱਖ-ਵੱਖ ਖ਼ੇਡ ਟੂਰਨਾਮੈਂਟ ਕਰਵਾਏ ਅਗਲੀ ਖ਼ਬਰ ਨਸ਼ਿਆਂ ਕਾਰਨ ਘਰਾਂ ਦੇ ਚਿਰਾਗ ਬੁਝ ਰਹੇ, ਸਰਕਾਰ ਨਸ਼ਿਆਂ ਨੂੰ ਰੋਕਣ ’ਚ ਨਾਕਾਮ: ਦਰਸ਼ਨ ਸਿੰਘ ਢਿੱਲਵਾਂ
Ad Position 24