ਸਮੱਸਿਆਵਾਂ ਨਾਲ ਜੂਝ ਰਿਹਾ ਪਿੰਡ ਢੀਮਾਂ ਵਾਲੀ ਦਾ ਵਾਟਰ ਵਰਕਸ
ਕੋਟਕਪੂਰਾ, 26 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਨੇੜਲੇ ਪਿੰਡ ਢੀਮਾਂ ਵਾਲੀ ਵਿਖੇ ਵਾਟਰ ਵਰਕਸ ਦੀ ਹਾਲਤ ਖਰਾਬ ਹੋਣ ਕਾਰਨ ਪਿੰਡ ਵਾਸੀਆਂ ਨੂੰ ਪਾਣੀ ਦੀ ਸਪਲਾਈ ਦੇਣ ਲਈ ਦਿੱਕਤ ਆ ਰਹੀ ਹੈ। ਸਰਪੰਚ ਚਮਕੌਰ ਸਿੰਘ ਨੇ ਦੱਸਿਆ ਕਿ ਵਾਟਰ ਵਰਕਸ ’ਚ ਪਾਣੀ ਲਈ ਦੋ ਵੱਡੀਆਂ ਟੈਂਕੀਆਂ ਹਨ।
ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਦੇ ਹੋਏ ਸੰਦੀਪ ਗਰਗ ਸੀਪਾ ਅਤੇ ਹੋਰ। ਤਸਵੀਰ: ਪਰਮਜੀਤ ਸਿੰਘ ਥੇੜ੍ਹੀ
27-09-2026