27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੇ ਬਰਸੀ ਸਮਾਗਮ ਸਬੰਧੀ ਪਹਿਲੀ ਲੜੀ ਦੇ ਅਖੰਡ ਪਾਠ ਆਰੰਭ

ਨਿਹਾਲ ਸਿੰਘ ਵਾਲਾ, 27 ਸਤੰਬਰ (ਸੁਖਦੇਵ ਸਿੰਘ ਖਾਲਸਾ)-ਦਰਬਾਰ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਆਸ਼ਰਮ ਦਰਬਾਰਸਰ ਲੋਪੋ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ ਗਿਆ ਅਤੇ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੇ 48ਵੇਂ ਬਰਸੀ ਸਮਾਗਮਾਂ ਦੀ ਅਰੰਭਤਾ ਲਈ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ| ਇਸ ਮੌਕੇ ਸਜਾਏ ਗਏ ਦੀਵਾਨਾ ’ਚ ਸੰਪ੍ਰਦਾਇ ਲੋਪੋ ਦੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੇ ਰਚਿਤ ਕਾਵਿ ਸੰਗ੍ਰਹਿ ’ਚੋਂ ਇਤਿਹਾਸਕ ਗਾਥਾਵਾਂ ਸੁਣਾ ਕੇ ਨਿਹਾਲ ਕੀਤਾ| ਉਪਰੰਤ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ਼ਬਦ ਦੀ ਕਥਾ ਕਰਦਿਆਂ ਕਿਹਾ ਕਿ ਸਤਿਸੰਗਤ ’ਚ ਨਾਮ ਜਪ ਕੇ ਪ੍ਰਾਣੀ ਆਪਣੇ ਕਰਮਾਂ ਦੇ ਭਾਗ ਸ਼ੁਭ ਬਣਾ ਲੈਂਦਾ ਹੈ ਅਤੇ ਪ੍ਰਮਾਤਮਾ ਦੀ ਬਖਸ਼ਿਸ਼ ਪ੍ਰਾਪਤ ਕਰਦਾ ਹੈ| ਇਸ ਮੌਕੇ ਭਗੀਰਥ ਸਿੰਘ ਗਿੱਲ ਲੋਪੋ, ਵੈਦ ਨਿਰਮਲ ਦਾਸ ਜੰਗੀਆਣਾ, ਜਥੇਦਾਰ ਸੁਖਚੈਨ ਸਿੰਘ, ਗਿਆਨੀ ਰਜਿੰਦਰ ਸਿੰਘ ਛੱਜਾਂਵਾਲ, ਮਿਸਤਰੀ ਬਸੰਤ ਸਿੰਘ ਲੋਪੋ, ਡਾ. ਰਣਧੀਰ ਸਿੰਘ, ਮੈਂਬਰ ਬੁੱਧ ਸਿੰਘ, ਪੂਰਨ ਸਿੰਘ, ਕਰਤਾਰ ਸਿੰਘ, ਗੁਰਚਰਨ ਸਿੰਘ, ਸਰਪੰਚ ਦਰਸ਼ਨ ਸਿੰਘ ਲੋਪੋ, ਜਥੇਦਾਰ ਮੱਖਣ ਸਿੰਘ ਗਊਸ਼ਾਲਾ, ਠੇਕੇਦਾਰ ਅਜੀਤ ਸਿੰਘ, ਠੇਕੇਦਾਰ ਹਰਦਿਆਲ ਸਿੰਘ, ਭਾਊ ਗੁਰਮੇਲ ਸਿੰਘ ਵਲਟੋਹਾ, ਮਨਜਿੰਦਰ ਸਿੰਘ ਕਲਸੀ, ਪ੍ਰਧਾਨ ਅਜਮੇਰ ਸਿੰਘ ਰਸੂਲਪੁਰ, ਮੈਂਬਰ ਬਲੌਰ ਸਿੰਘ ਲੱਖਾ, ਧਰਮ ਸਿੰਘ ਕਲਕੱਤਾ, ਕਾਨੂੰਗੋ ਗੁਰਮੀਤ ਸਿੰਘ, ਸੁਖਚੈਨ ਸਿੰਘ ਬਾਸੀਅਰਖ, ਆਤਮਾ ਸਿੰਘ ਜੌਹਲ, ਚਮਕੌਰ ਸਿੰਘ ਰਸੂਲਪੁਰ, ਜਗਜੀਤ ਸਿੰਘ ਲੁਹਾਰਾ, ਜ਼ੋਰਾ ਸਿੰਘ ਘੋਲੀਆ, ਰੂਪ ਸਿੰਘ ਸੈਦੋਕੇ, ਪ੍ਰੀਤਮ ਸਿੰਘ ਢੁੱਡੀਕੇ, ਗੁਰਚਰਨ ਸਿੰਘ ਫਗਵਾੜਾ, ਗੁਰਸ਼ਰਨ ਸਿੰਘ ਪੱਪੀ, ਸੂਬੇਦਾਰ ਜਗਦੀਸ਼ ਸਿੰਘ ਅਕਾਲਗੜ੍ਹ, ਅਮਰ ਸਿੰਘ ਨੰਗਲ, ਜਗਜੀਤ ਸਿੰਘ ਜੇ.

Ad Position 21
No active advertisement
ਅਜੀਤ ਡੈਸਕ 28-09-2026
ਨਿਹਾਲ ਸਿੰਘ ਵਾਲਾ, 27 ਸਤੰਬਰ (ਸੁਖਦੇਵ ਸਿੰਘ ਖਾਲਸਾ)-ਦਰਬਾਰ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਆਸ਼ਰਮ ਦਰਬਾਰਸਰ ਲੋਪੋ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ ਗਿਆ ਅਤੇ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੇ 48ਵੇਂ ਬਰਸੀ ਸਮਾਗਮਾਂ ਦੀ ਅਰੰਭਤਾ ਲਈ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ| ਇਸ ਮੌਕੇ ਸਜਾਏ ਗਏ ਦੀਵਾਨਾ ’ਚ ਸੰਪ੍ਰਦਾਇ ਲੋਪੋ ਦੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੇ ਰਚਿਤ ਕਾਵਿ ਸੰਗ੍ਰਹਿ ’ਚੋਂ ਇਤਿਹਾਸਕ ਗਾਥਾਵਾਂ ਸੁਣਾ ਕੇ ਨਿਹਾਲ ਕੀਤਾ| ਉਪਰੰਤ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ਼ਬਦ ਦੀ ਕਥਾ ਕਰਦਿਆਂ ਕਿਹਾ ਕਿ ਸਤਿਸੰਗਤ ’ਚ ਨਾਮ ਜਪ ਕੇ ਪ੍ਰਾਣੀ ਆਪਣੇ ਕਰਮਾਂ ਦੇ ਭਾਗ ਸ਼ੁਭ ਬਣਾ ਲੈਂਦਾ ਹੈ ਅਤੇ ਪ੍ਰਮਾਤਮਾ ਦੀ ਬਖਸ਼ਿਸ਼ ਪ੍ਰਾਪਤ ਕਰਦਾ ਹੈ| ਇਸ ਮੌਕੇ ਭਗੀਰਥ ਸਿੰਘ ਗਿੱਲ ਲੋਪੋ, ਵੈਦ ਨਿਰਮਲ ਦਾਸ ਜੰਗੀਆਣਾ, ਜਥੇਦਾਰ ਸੁਖਚੈਨ ਸਿੰਘ, ਗਿਆਨੀ ਰਜਿੰਦਰ ਸਿੰਘ ਛੱਜਾਂਵਾਲ, ਮਿਸਤਰੀ ਬਸੰਤ ਸਿੰਘ ਲੋਪੋ, ਡਾ. ਰਣਧੀਰ ਸਿੰਘ, ਮੈਂਬਰ ਬੁੱਧ ਸਿੰਘ, ਪੂਰਨ ਸਿੰਘ, ਕਰਤਾਰ ਸਿੰਘ, ਗੁਰਚਰਨ ਸਿੰਘ, ਸਰਪੰਚ ਦਰਸ਼ਨ ਸਿੰਘ ਲੋਪੋ, ਜਥੇਦਾਰ ਮੱਖਣ ਸਿੰਘ ਗਊਸ਼ਾਲਾ, ਠੇਕੇਦਾਰ ਅਜੀਤ ਸਿੰਘ, ਠੇਕੇਦਾਰ ਹਰਦਿਆਲ ਸਿੰਘ, ਭਾਊ ਗੁਰਮੇਲ ਸਿੰਘ ਵਲਟੋਹਾ, ਮਨਜਿੰਦਰ ਸਿੰਘ ਕਲਸੀ, ਪ੍ਰਧਾਨ ਅਜਮੇਰ ਸਿੰਘ ਰਸੂਲਪੁਰ, ਮੈਂਬਰ ਬਲੌਰ ਸਿੰਘ ਲੱਖਾ, ਧਰਮ ਸਿੰਘ ਕਲਕੱਤਾ, ਕਾਨੂੰਗੋ ਗੁਰਮੀਤ ਸਿੰਘ, ਸੁਖਚੈਨ ਸਿੰਘ ਬਾਸੀਅਰਖ, ਆਤਮਾ ਸਿੰਘ ਜੌਹਲ, ਚਮਕੌਰ ਸਿੰਘ ਰਸੂਲਪੁਰ, ਜਗਜੀਤ ਸਿੰਘ ਲੁਹਾਰਾ, ਜ਼ੋਰਾ ਸਿੰਘ ਘੋਲੀਆ, ਰੂਪ ਸਿੰਘ ਸੈਦੋਕੇ, ਪ੍ਰੀਤਮ ਸਿੰਘ ਢੁੱਡੀਕੇ, ਗੁਰਚਰਨ ਸਿੰਘ ਫਗਵਾੜਾ, ਗੁਰਸ਼ਰਨ ਸਿੰਘ ਪੱਪੀ, ਸੂਬੇਦਾਰ ਜਗਦੀਸ਼ ਸਿੰਘ ਅਕਾਲਗੜ੍ਹ, ਅਮਰ ਸਿੰਘ ਨੰਗਲ, ਜਗਜੀਤ ਸਿੰਘ ਜੇ.ਈ., ਤਰਸੇਮ ਸਿੰਘ ਸੇਮਾ, ਚਮਕੌਰ ਸਿੰਘ ਭੋਡੀਪੁਰਾ, ਸਰਬਜੀਤ ਸਿੰਘ ਮੱਲ੍ਹਾ, ਮਾ. ਭਾਗ ਸਿੰਘ ਜਗਰਾਉਂ, ਮੈਂਬਰ ਬੂਟਾ ਸਿੰਘ ਖਾਈ, ਗੁਰਨਾਮ ਸਿੰਘ ਦੇਹੜਕੇ, ਅਜੈਬ ਸਿੰਘ ਚੌਕੀਮਾਨ, ਕੁਲਵੰਤ ਸਿੰਘ ਇਯਾਲੀ, ਦਰਸ਼ਨ ਸਿੰਘ ਪੰਡੋਰੀ, ਥਾਣੇਦਾਰ ਲਾਭ ਸਿੰਘ ਕੁਲਾਰ, ਜਸਬੀਰ ਸਿੰਘ ਉਮੈਦਪੁਰੀ, ਗਗਨ ਮਨਸੂਰਾਂ, ਹਾਕਮ ਸਿੰਘ ਬੀੜ ਰਾਊਕੇ, ਬਲਦੇਵ ਸਿੰਘ ਢਿੱਲੋਂ, ਕੁਲਦੀਪ ਸਿੰਘ ਭਦੌੜ, ਜਗਤਾਰ ਸਿੰਘ ਭੋਲਾ, ਜਗਜੀਤ ਸਿੰਘ ਜੱਗਾ, ਹਰਨਾਮ ਸਿੰਘ ਨਾਮਾ, ਮੈਂਬਰ ਸੁਦਾਗਰ ਸਿੰਘ ਰਸੂਲਪੁਰ, ਮਨੀ ਸੰਘਾ ਕੋਰੇਵਾਲਾ, ਹਰਵਿੰਦਰ ਸਿੰਘ ਲੋਪੋ, ਪ੍ਰਿਤਪਾਲ ਸਿੰਘ ਚੂਹੜਚੱਕ, ਕੁਲਦੀਪ ਸਿੰਘ ਸੋਨੂੰ, ਮਨਪ੍ਰੀਤ ਸਿੰਘ ਮੰਤਰੀ ਬੀੜ ਰਾਊਕੇ ਤੋਂ ਇਲਾਵਾ ਇਲਾਕੇ ਭਰ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਲਾਹਾ ਪ੍ਰਾਪਤ ਕੀਤਾ|
Ad Position 22
No active advertisement
ਪਿਛਲੀ ਖ਼ਬਰ ਕੌਮੀ ਸੇਵਾ ਯੋਜਨਾ ਦੇ ਸੱਤ ਰੋਜ਼ਾ ਕੈਂਪ ਦਾ ਸਮਾਪਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਕੈਡਮੀ ਦੇ ਬੱਚੇ ਨੈਸ਼ਨਲ ਖੇਡਣ ਲਈ ਰਵਾਨਾ
Ad Position 24