27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮੁਫ਼ਤ ਮੈਡੀਕਲ ਤੇ ਖ਼ੂਨਦਾਨ ਕੈਂਪ 2 ਨੂੰ

ਮੰਡੀ ਕਿੱਲਿਆਂਵਾਲੀ, 27 ਸਤੰਬਰ (ਸ਼ਾਂਤ)-ਮਹਾਤਮਾ ਗਾਂਧੀ ਜੈਅੰਤੀ ਮੌਕੇ ਪੰਜਾਬ ਕਾਂਗਰਸ ਕਮੇਟੀ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਸਹਿ-ਸੰਯੋਜਕ ਫ਼ਤਹਿ ਸਿੰਘ ਬਾਦਲ ਦੀ ਅਗਵਾਈ ਹੇਠ 2 ਅਕਤੂਬਰ ਨੂੰ ਅਰਮਾਡਾ ਪੈਲੇਸ ਪੰਨੀਵਾਲਾ ਫੱਤਾ ਵਿਖੇ ਮੁਫ਼ਤ ਮੈਡੀਕਲ ਜਾਂਚ ਤੇ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਫਤਹਿ ਸਿੰਘ ਬਾਦਲ ਨੇ ਦੱਸਿਆ ਕਿ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਚੱਲਣ ਵਾਲੇ ਕੈਂਪ ਦੌਰਾਨ ਖ਼ੂਨ ਦੇ ਟੈੱਸਟ, ਸਰਵਾਈਕਲ ਤੇ ਜੋੜਾਂ ਦੀ ਥੈਰੇਪੀ ਬਿਲਕੁਲ ਮੁਫ਼ਤ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 28-09-2026
ਮੰਡੀ ਕਿੱਲਿਆਂਵਾਲੀ, 27 ਸਤੰਬਰ (ਸ਼ਾਂਤ)-ਮਹਾਤਮਾ ਗਾਂਧੀ ਜੈਅੰਤੀ ਮੌਕੇ ਪੰਜਾਬ ਕਾਂਗਰਸ ਕਮੇਟੀ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਸਹਿ-ਸੰਯੋਜਕ ਫ਼ਤਹਿ ਸਿੰਘ ਬਾਦਲ ਦੀ ਅਗਵਾਈ ਹੇਠ 2 ਅਕਤੂਬਰ ਨੂੰ ਅਰਮਾਡਾ ਪੈਲੇਸ ਪੰਨੀਵਾਲਾ ਫੱਤਾ ਵਿਖੇ ਮੁਫ਼ਤ ਮੈਡੀਕਲ ਜਾਂਚ ਤੇ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਫਤਹਿ ਸਿੰਘ ਬਾਦਲ ਨੇ ਦੱਸਿਆ ਕਿ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਚੱਲਣ ਵਾਲੇ ਕੈਂਪ ਦੌਰਾਨ ਖ਼ੂਨ ਦੇ ਟੈੱਸਟ, ਸਰਵਾਈਕਲ ਤੇ ਜੋੜਾਂ ਦੀ ਥੈਰੇਪੀ ਬਿਲਕੁਲ ਮੁਫ਼ਤ ਕੀਤੀ ਜਾਵੇਗੀ। ਇਸ ਮੌਕੇ ਲੋੜਵੰਦਾਂ ਨੂੰ ਐਨਕਾਂ, ਅੱਖਾਂ ਦੀਆਂ ਦਵਾਈਆਂ, ਜਰਨਲ ਦਵਾਈਆਂ ਅਤੇ ਨਸ਼ਾ ਛੱਡਣ ਦੀਆਂ ਦਵਾਈਆਂ ਵੀ ਮੁਫ਼ਤ ਵੰਡੀਆਂ ਜਾਣਗੀਆਂ। ਉਨ੍ਹਾਂ ਨੇ ਖੇਤਰ ਵਾਸੀਆਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ। 27 ਐਮ.ਕੇ.ਟੀ. 21 ਫ਼ਤਹਿ ਸਿੰਘ ਬਾਦਲ।
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਨੂੰ ਲੱਗਿਆ ਗ੍ਰਹਿਣ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮਾਂ ਵਲੋਂ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਪਹਿਲੀ ਨੂੰ
Ad Position 24