28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਭਾਰਤ ਵਿਕਾਸ ਪ੍ਰੀਸ਼ਦ ਨੇ ਤੁਲਸੀ ਦੇ ਬੂਟੇ ਵੰਡੇ

ਜੈਤੋ, 28 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)- ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਪ੍ਰਧਾਨ ਰੁਲੀਆ ਰਾਮ ਸਿੰਗਲਾ (ਗੀਜੀ ਵਾਲਾ ਪ੍ਰਿੰਟਿੰਗ ਪ੍ਰੈੱਸ) ਤੇ ਸਟੇਟ ਮੈਂਬਰ ਪ੍ਰਹਲਾਦ ਰਾਏ ਗਰਗ ਦੀ ਰਹਿਨੁਮਾਈ ਹੇਠ ਪੰਚਾਇਤੀ ਗਊਸ਼ਾਲਾ ਵਿਖੇ ਤੁਲਸੀ ਦੇ ਬੂਟੇ ਵੰਡੇ ਗਏ। ਇਸ ਮੌਕੇ ਪ੍ਰੋਜੈਕਟ ਚੇਅਰਮੈਨ ਸੁਨੀਲ ਕੁਮਾਰ ਸਿੰਗਲਾ, ਸਟੇਟ ਮੈਂਬਰ ਵਿਜੇ ਕੁਮਾਰ (ਬਿਸ਼ਨੰਦੀ ਵਾਲੇ), ਡਾ.

Ad Position 21
No active advertisement
ਅਜੀਤ ਡੈਸਕ 29-09-2026
ਜੈਤੋ, 28 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)- ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਪ੍ਰਧਾਨ ਰੁਲੀਆ ਰਾਮ ਸਿੰਗਲਾ (ਗੀਜੀ ਵਾਲਾ ਪ੍ਰਿੰਟਿੰਗ ਪ੍ਰੈੱਸ) ਤੇ ਸਟੇਟ ਮੈਂਬਰ ਪ੍ਰਹਲਾਦ ਰਾਏ ਗਰਗ ਦੀ ਰਹਿਨੁਮਾਈ ਹੇਠ ਪੰਚਾਇਤੀ ਗਊਸ਼ਾਲਾ ਵਿਖੇ ਤੁਲਸੀ ਦੇ ਬੂਟੇ ਵੰਡੇ ਗਏ। ਇਸ ਮੌਕੇ ਪ੍ਰੋਜੈਕਟ ਚੇਅਰਮੈਨ ਸੁਨੀਲ ਕੁਮਾਰ ਸਿੰਗਲਾ, ਸਟੇਟ ਮੈਂਬਰ ਵਿਜੇ ਕੁਮਾਰ (ਬਿਸ਼ਨੰਦੀ ਵਾਲੇ), ਡਾ. ਵਿਜੇ ਸਿੰਗਲਾ ਅਤੇ ਬੇਸਹਾਰਾ ਗਊਸ਼ਾਲਾ ਦੇ ਸਾਬਕਾ ਪ੍ਰਧਾਨ ਦਵਿੰਦਰ ਸਿੰਘ ਮਿੱਤਲ ਮੰਨਾ ਹਾਜ਼ਰ ਸਨ। ਪ੍ਰੀਸ਼ਦ ਦੇ ਪੀ.ਆਰ.ਓ. ਰਿੰਕੂ ਬਿੰਦਲ ਨੇ ਦੱਸਿਆ ਕਿ ਸੰਸਥਾ ਵਲੋਂ ਸਮਾਜ ਸੇਵਾ ਅਤੇ ਵਾਤਾਵਰਨ ਸੰਭਾਲ ਨਾਲ ਸਬੰਧਿਤ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਤੁਲਸੀ ਦੇ ਬੂਟੇ ਵੰਡ ਕੇ ਲੋਕਾਂ ਨੂੰ ਪੌਦੇ ਲਗਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਾਜਾਖਾਨਾ ਵਿਖੇ ਸਸਤੇ ਰੇਟਾਂ ਦੀ ਲੈਬਾਰਟਰੀ ਦਾ ਕੁਲੈਕਸ਼ਨ ਸੈਂਟਰ ਖੁੱਲ੍ਹਿਆ ਅਗਲੀ ਖ਼ਬਰ ਅਜੀਤ ਕੁਮਾਰ ਡੀ.ਜੀ.ਪੀ. ਕਮੈਂਡੇਸ਼ਨ ਡਿਸਕ ਨਾਲ ਸਨਮਾਨਿਤ
Ad Position 24