01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਰਾਜਾ ਵੜਿੰਗ ਤੇ ਹੋਰ ਆਗੂਆਂ ਵਲੋਂ ਨੰਬਰਦਾਰ ਮੰਦਰ ਸਿੰਘ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਤਰਸੇਮ ਸਿੰਘ ਸਾਬਕਾ ਸਰਪੰਚ, ਜਸਕਰਨ ਸਿੰਘ ਦੇ ਪਿਤਾ ਅਤੇ ਚਰਨਜੀਤ ਸਿੰਘ ਤੇ ਹਰਮਨਜੀਤ ਸਿੰਘ ਦੇ ਦਾਦਾ ਮੰਦਰ ਸਿੰਘ ਨੰਬਰਦਾਰ ਵਾਸੀ ਪਿੰਡ ਭੁੱਟੀਵਾਲਾ ਦੇ ਦਿਹਾਂਤ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਭੈ ਸਿੰਘ ਢਿੱਲੋਂ, ਸੰਤ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਰਾਜਬਲਵਿੰਦਰ ਸਿੰਘ ਮਰਾੜ੍ਹ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਨਰਿੰਦਰ ਸਿੰਘ ਕਾਉਣੀ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਰਮਾਨ ਭੁੱਲਰ, ਸਾਬਕਾ ਪ੍ਰਧਾਨ ਚਰਨਦੀਪ ਸਿੰਘ ਮਾਨ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਅਨੇਕ ਸਿੰਘ ਬਰਾੜ ਮਧੀਰ, ਰਮਨਦੀਪ ਸਿੰਘ ਭੰਗਚੜੀ, ਸਾਬਕਾ ਸਰਪੰਚ ਮੌਂਟੀ ਝੀਂਡਵਾਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਮਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਹਰੀਕੇ, ਗੁਰਸੇਵਕ ਸਿੰਘ ਕੋਟਲੀ, ਬਿੰਦਾ ਬਰਾੜ ਸਰਪੰਚ ਥਾਂਦੇਵਾਲਾ ਸਮੇਤ ਹੋਰ ਇਲਾਕਾ ਵਾਸੀਆਂ ਨੇ ਪਿੰਡ ਭੁੱਟੀਵਾਲਾ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਮਾਰਕਿਟ ਕਮੇਟੀ ਬਰੀਵਾਲਾ ਦੇ ਸਾਬਕਾ ਚੇਅਰਮੈਨ ਸੂਬਾ ਸਿੰਘ ਢਿੱਲੋਂ, ਸਰਪੰਚ ਬਲਜੀਤ ਸਿੰਘ ਢਿੱਲੋਂ, ਗੁਰਬਚਨ ਸਿੰਘ ਫ਼ੌਜੀ ਸਮੇਤ ਪਿੰਡ ਵਾਸੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Ad Position 21
No active advertisement
ਕੋਟਕਪੂਰਾ ਅਨਾਜ ਮੰਡੀ ਵਿਚ ਚੋਰੀ ਹੋਏ ਟਰੈਕਟਰ ਹੜੰਬੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਲੇਬਰ ਯੂਨੀਅਨ ਪ੍ਰਧਾਨ ਅਤੇ ਹੋਰ ਆਗੂ। ਤਸਵੀਰ : ਰਿੰਕੂ ਮਲਹੋਤਰਾ 01-10-2026
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਤਰਸੇਮ ਸਿੰਘ ਸਾਬਕਾ ਸਰਪੰਚ, ਜਸਕਰਨ ਸਿੰਘ ਦੇ ਪਿਤਾ ਅਤੇ ਚਰਨਜੀਤ ਸਿੰਘ ਤੇ ਹਰਮਨਜੀਤ ਸਿੰਘ ਦੇ ਦਾਦਾ ਮੰਦਰ ਸਿੰਘ ਨੰਬਰਦਾਰ ਵਾਸੀ ਪਿੰਡ ਭੁੱਟੀਵਾਲਾ ਦੇ ਦਿਹਾਂਤ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਭੈ ਸਿੰਘ ਢਿੱਲੋਂ, ਸੰਤ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਰਾਜਬਲਵਿੰਦਰ ਸਿੰਘ ਮਰਾੜ੍ਹ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਨਰਿੰਦਰ ਸਿੰਘ ਕਾਉਣੀ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਰਮਾਨ ਭੁੱਲਰ, ਸਾਬਕਾ ਪ੍ਰਧਾਨ ਚਰਨਦੀਪ ਸਿੰਘ ਮਾਨ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਅਨੇਕ ਸਿੰਘ ਬਰਾੜ ਮਧੀਰ, ਰਮਨਦੀਪ ਸਿੰਘ ਭੰਗਚੜੀ, ਸਾਬਕਾ ਸਰਪੰਚ ਮੌਂਟੀ ਝੀਂਡਵਾਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਮਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਹਰੀਕੇ, ਗੁਰਸੇਵਕ ਸਿੰਘ ਕੋਟਲੀ, ਬਿੰਦਾ ਬਰਾੜ ਸਰਪੰਚ ਥਾਂਦੇਵਾਲਾ ਸਮੇਤ ਹੋਰ ਇਲਾਕਾ ਵਾਸੀਆਂ ਨੇ ਪਿੰਡ ਭੁੱਟੀਵਾਲਾ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਮਾਰਕਿਟ ਕਮੇਟੀ ਬਰੀਵਾਲਾ ਦੇ ਸਾਬਕਾ ਚੇਅਰਮੈਨ ਸੂਬਾ ਸਿੰਘ ਢਿੱਲੋਂ, ਸਰਪੰਚ ਬਲਜੀਤ ਸਿੰਘ ਢਿੱਲੋਂ, ਗੁਰਬਚਨ ਸਿੰਘ ਫ਼ੌਜੀ ਸਮੇਤ ਪਿੰਡ ਵਾਸੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਸੁਰਿੰਦਰ ਕੌਰ ਰੰਧਾਵਾ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਭਾਜਪਾ ਦੀ ਜਲੰਧਰ ਰੈਲੀ ਇੱਕਠ ਪੱਖੋਂ ਇਤਿਹਾਸ... ਅਗਲੀ ਖ਼ਬਰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Ad Position 24