02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਟੇਕ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਇਆ ਗਿਆ। ਇਸ ਮੌਕੇ ਸੀਨੀਅਰ ਸਿਟੀਜ਼ਨ ਗੁਰਟੇਕ ਸਿੰਘ ਬਰਾੜ ਅਤੇ ਚੌਧਰੀ ਬਲਬੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-10-2026
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਟੇਕ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਇਆ ਗਿਆ। ਇਸ ਮੌਕੇ ਸੀਨੀਅਰ ਸਿਟੀਜ਼ਨ ਗੁਰਟੇਕ ਸਿੰਘ ਬਰਾੜ ਅਤੇ ਚੌਧਰੀ ਬਲਬੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਹਾਜ਼ਰ ਪੈਨਸ਼ਨਰਾਂ ਤੇ ਬਜ਼ੁਰਗਾਂ ਦੀ ਚੰਗੀ ਸਿਹਤ ਤੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਬਜ਼ੁਰਗ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਤਜ਼ਰਬੇ ਤੇ ਸੇਵਾਵਾਂ ਦਾ ਸਤਿਕਾਰ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕਰਮਜੀਤ ਸ਼ਰਮਾ, ਉਪ ਚੇਅਰਮੈਨ ਹਰਦੇਵ ਸਿੰਘ, ਸਕੱਤਰ ਬਲਵੰਤ ਸਿੰਘ ਅਟਵਾਲ, ਵਿੱਤ ਸਕੱਤਰ ਸੁਖਮੰਦਰ ਸਿੰਘ ਬੇਦੀ, ਪ੍ਰਿੰਸੀਪਲ ਰਾਕੇਸ਼ ਗਰਗ, ਜਸਵੰਤ ਸਿੰਘ ਬਰਾੜ, ਕੁਲਦੀਪ ਸਿੰਘ ਬਰਾੜ ਅਤੇ ਓਮ ਪ੍ਰਕਾਸ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁਲਵੰਤ ਜੋਸ਼ੀ ਸਕੂਲ ਵਿਖੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦੀ ਜੈਯੰਤੀ ਮਨਾਈ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ
Ad Position 24