01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸੰਤ ਬਾਬਾ ਸੇਵਾ ਸਿੰਘ ਦੀ ਮਿੱਠੀ ਯਾਦ ’ਚ ਗੁਰਮਤਿ ਸਮਾਗਮ ਅੱਜ

ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਬੂੜਾ ਗੁੱਜਰ ਰੋਡ ’ਤੇ ਪਿੰਡ ਕੋਟਲੀ ਦੇਵਨ ਵਿਖੇ ਸਥਿਤ ਗੁਰਦੁਆਰਾ ਨਾਨਕ ਨਿਵਾਸ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਸੇਵਾ ਸਿੰਘ ਤੇ ਮਾਤਾ ਗੁਰਦਿਆਲ ਕੌਰ ਦੀ ਮਿੱਠੀ ਯਾਦ ’ਚ ਮਹਾਨ ਗੁਰਮਤਿ ਸਮਾਗਮ 2 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਮੀਤ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਸੇਵਾ ਸਿੰਘ ਤੇ ਮਾਤਾ ਗੁਰਦਿਆਲ ਕੌਰ ਦੀ ਬਰਸੀ ਸੰਬੰਧੀ ਗੁਰਮਤਿ ਸਮਾਗਮ 2 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 02-10-2026
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਬੂੜਾ ਗੁੱਜਰ ਰੋਡ ’ਤੇ ਪਿੰਡ ਕੋਟਲੀ ਦੇਵਨ ਵਿਖੇ ਸਥਿਤ ਗੁਰਦੁਆਰਾ ਨਾਨਕ ਨਿਵਾਸ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਸੇਵਾ ਸਿੰਘ ਤੇ ਮਾਤਾ ਗੁਰਦਿਆਲ ਕੌਰ ਦੀ ਮਿੱਠੀ ਯਾਦ ’ਚ ਮਹਾਨ ਗੁਰਮਤਿ ਸਮਾਗਮ 2 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਮੀਤ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਸੇਵਾ ਸਿੰਘ ਤੇ ਮਾਤਾ ਗੁਰਦਿਆਲ ਕੌਰ ਦੀ ਬਰਸੀ ਸੰਬੰਧੀ ਗੁਰਮਤਿ ਸਮਾਗਮ 2 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ। ਇਸੇ ਸੰਬੰਧੀ 30 ਸਤੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਭੋਗ 2 ਅਕਤੂਬਰ ਨੂੰ ਸਵੇਰੇ ਪਾਏ ਜਾਣਗੇ। ਭੋਗ ਤੋਂ ਬਾਅਦ ਸਜਾਏ ਜਾਣ ਵਾਲੇ ਦੀਵਾਨਾਂ ’ਚ ਰਾਗੀ ਜਥੇ ਤੇ ਕਥਾ ਵਾਚਕ ਸੰਗਤ ਨੂੰ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਐਸ.ਆਈ.ਆਰ. ਪ੍ਰਕਿਰਿਆ 99.30 ਫ਼ੀਸਦੀ ਮੁਕੰਮਲ -ਜ਼ਿਲ੍ਹਾ ਚੋਣ ਅਫ਼ਸਰ
Ad Position 24